&NewLine;<p class&equals;"wp-block-paragraph"><strong>ਰੂਪਨਗਰ &vert; <&sol;strong>ਮਾਮਲਾ ਨੰਗਲ ਦੇ ਪਿੰਡ ਮੇਘਪੁਰ ਤੋਂ ਸਾਹਮਣੇ ਆਇਆ ਹੈ। ਇਥੇ ਸਕੂਟਰ ਸਵਾਰ ਚਾਈਨਾ ਡੋਰ ਦੀ ਲਪੇਟ &OpenCurlyQuote;ਚ ਆਉਣ ਨਾਲ ਗੰਭੀਰ ਜ਼ਖਮੀ ਹੋ ਗਿਆ। ਪੀੜਤ ਦੀ ਗਰਦਨ &OpenCurlyQuote;ਤੇ 10 ਟਾਂਕੇ ਲੱਗੇ। ਜਾਣਕਾਰੀ ਦਿੰਦਿਆਂ ਪੀੜਤ ਖੇਮਚੰਦ ਰਹੇਜਾ ਨੇ ਦੱਸਿਆ ਕਿ ਉਹ ਆਪਣੇ ਸਕੂਟਰ &OpenCurlyQuote;ਤੇ ਨਵਾਂ ਨੰਗਲ ਤੋਂ ਘਰ ਮੇਘਪੁਰ ਜਾ ਰਿਹਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਮੁਹੱਲਾ ਰਾਜਨਗਰ ਸਥਿਤ ਵਰੁਣ ਦੇਵ ਮੰਦਿਰ ਨੇੜੇ ਪਹੁੰਚਿਆ ਤਾਂ ਗਲੇ &OpenCurlyQuote;ਚ ਚਾਈਨਾ ਡੋਰ ਫਸ ਗਈ&comma; ਜਿਸ ਕਰਕੇ ਉਸ ਦੀ ਗਰਦਨ ਬੁਰੀ ਤਰ੍ਹਾਂ ਵੱਢੀ ਗਈ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੂੰ ਉਸ ਦੀ ਗਰਦਨ &OpenCurlyQuote;ਤੇ 10 ਟਾਂਕੇ ਲਗਾਏ। ਪੰਜਾਬ ਵਿਚ ਚਾਈਨਾ ਡੋਰ ਖ਼ਿਲਾਫ਼ ਸਰਕਾਰ ਦੀਆਂ ਪਾਬੰਦੀਆਂ ਤੋਂ ਬਾਅਦ ਵੀ ਇਸ ਦਾ ਕਹਿਰ ਜਾਰੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;