<p><strong>ਬਠਿੰਡਾ&comma; 12 ਫਰਵਰੀ &vert;<&sol;strong> ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਦੀਪਕ ਮੁੰਡੀ ਨੇ ਜੇਲ੍ਹ ਵਿਚ ਬੰਦ 2 ਦੋਸ਼ੀਆਂ ਅਤੇ 2 ਕੈਦੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੇ ਬਿਆਨਾਂ ਅਨੁਸਾਰ ਮੁਲਜ਼ਮ ਹਰਪ੍ਰੀਤ ਸਿੰਘ &lpar;ਦੀਪਕ ਕੁਮਾਰ ਮੁੰਡੀ ਸਿੱਧੂ ਮੂਸੇਵਾਲਾ ਕਤਲ ਕੇਸ&rpar; ਮਾਮਲੇ ਦੇ ਦੋਸ਼ੀ &lpar;ਕੈਦੀ ਸਾਗਰ ਦੇ ਕਤਲ ਕੇਸ ਵਿਚ ਮੁਲਜ਼ਮ&rpar; ਅਤੇ ਕੈਦੀ ਰਵਿੰਦਰ ਸਿੰਘ ਦੇ ਵਿਚਕਾਰ ਝਗੜਾ ਹੋਇਆ ਤੇ ਭਾਰੀ ਹੰਗਾਮਾ ਹੋਇਆ।<&sol;p>&NewLine;<p>ਫਿਲਹਾਲ ਇਨ੍ਹਾਂ ਚਾਰਾਂ ਦੋਸ਼ੀਆਂ ਖਿਲਾਫ਼ ਥਾਣਾ ਕੈਂਟ ਵਿਖੇ ਧਾਰਾ 186&comma; 504&comma; 34 ਅਤੇ 52 ਮੁਕਦਮਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;