&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਕੋਵਿਡ-2 ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੇ ਐੱਸਓਪੀਜ਼ ਅਨੁਸਾਰ ਸਕੂਲਾਂ &&num;8216&semi;ਚ ਕੋਵਿਡ-19 ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦਰਮਿਆਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਸ਼ੱਕੀ ਮਾਮਲਿਆਂ ਸਬੰਧੀ ਅੰਕੜੇ ਪ੍ਰਦਾਨ ਕਰਨ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਕੋਵਿਡ ਟੈਸਟ ਕਰਵਾਉਣ ਸਬੰਧੀ ਇੱਕ ਮਾਈਕਰੋ-ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ <strong>ਸਕੂਲਾਂ ਦੇ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਅਧਿਆਪਕਾਂ&comma; ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਦੀ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕਰਨ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸਕੂਲ ਅਤੇ ਇਸ ਵਿਚਲੀਆਂ ਵਾਰ-ਵਾਰ ਛੂਹੀਆਂ ਵਾਲੀਆਂ ਸਤਹਾਂ ਦੀ ਰੋਜ਼ਾਨਾ ਸਫਾਈ ਅਤੇ ਰੋਗਾਣੂ-ਮੁਕਤ ਕਰਨ ਲਈ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ- <strong><em>ਸਕੂਲਾਂ ਨੂੰ &OpenCurlyDoubleQuote;ਬਿਮਾਰ ਹੋਣ &OpenCurlyQuote;ਤੇ ਘਰ ਹੀ ਰਹਿਣ” ਸਬੰਧੀ ਨੀਤੀ ਲਾਗੂ ਕਰਨੀ ਚਾਹੀਦੀ ਹੈ ਅਤੇ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਵਿਦਿਆਰਥੀ ਜਾਂ ਸਟਾਫ ਕੋਵਿਡ-19 ਮਰੀਜ਼ ਦੇ ਸੰਪਰਕ ਵਿੱਚ ਆਏ ਹਨ&comma; ਉਹ 14 ਦਿਨ ਘਰ ਹੀ ਰਹਿਣ। <&sol;em><&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਡੈਸਕਾਂ ਦੇ ਫਾਸਲੇ ਨਾਲ&comma; ਰੀਸੈੱਸ&comma; ਬ੍ਰੇਕ ਅਤੇ ਲੰਚ ਬ੍ਰੇਕ ਨੂੰ à¨ªà©œà¨¾à¨…ਵਾਰ ਢੰਗ ਨਾਲ ਵਿਵਸਥਿਤ ਕਰਕੇ ਕਲਾਸਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਕੇ à¨¹à¨°à©‡à¨• ਵਿਚਕਾਰ ਘੱਟੋ-ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾਈ ਜਾ ਸਕਦੀ ਹੈ ਅਤੇ ਕਲਾਸਰੂਮਾਂ ਵਿੱਚ ਚੰਗੀ ਹਵਾਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਾਰ-ਵਾਰ ਹੱਥਾਂ ਦੀ ਸਫਾਈ ਅਤੇ ਵਾਤਾਵਰਣ ਦੀ ਸਫਾਈ ਸਬੰਧੀ ਉਪਾਅ ਕਰਨੇ ਚਾਹੀਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਸਪੱਸ਼ਟ ਕੀਤਾ ਕਿ <em>ਜੇਕਰ ਇੱਕ ਕਲਾਸ ਵਿੱਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿੱਚ 2 ਜਾਂ ਵੱਧ ਕੋਵਿਡ-19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।<&sol;em><&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਲੋੜੀਂਦੇ ਰੋਕਥਾਮ ਉਪਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਦੀ ਨਿਯਮਤ ਰੂਪ ਵਿੱਚ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਤੇ ਗੈਰ-ਸੰਪਰਕੀ ਥਰਮੋਮੀਟਰਾਂ ਰਾਹੀਂ ਜਾਂਚ ਕੀਤੀ ਜਾਵੇ ਅਤੇ ਕੋਵਿਡ-19 ਦੇ ਸ਼ੱਕੀ ਮਾਮਲਿਆਂ ਦਾ ਪਤਾ ਲਗਾਉਣ ਲਈ ਇਨਫਲੂਐਂਜਾ ਵਰਗੀ ਬਿਮਾਰੀ ਲਈ ਸਿੰਡਰੋਮਿਕ ਸਰਵੀਲੈਂਸ ਕੀਤੀ ਜਾਣੀ ਚਾਹੀਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ <strong>ਸ਼ੱਕੀ ਮਾਮਲਿਆਂ ਵਾਲੇ ਵਿਦਿਆਰਥੀਆਂ&sol;ਸਟਾਫ ਨੂੰ ਘਰ ਭੇਜਿਆ ਜਾਵੇ ਅਤੇ ਕੋਵਿਡ-19 ਦੀ ਜਾਂਚ ਕੀਤੇ ਜਾਣ ਉਪਰੰਤ ਜਦੋਂ ਉਨ੍ਹਾਂ ਦਾ ਟੈਸਟ ਨੈਗੇਟਿਵ ਜਾਂ ਲੱਛਣ ਨਾ ਆਉਣ ਤਦ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਵੇ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜੇ ਟੈਸਟ ਪਾਜ਼ੇਟਿਵ ਹੋਵੇ ਤਾਂ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਵਿਡ -19 ਇਲਾਜ ਪ੍ਰੋਟੋਕੋਲ ਅਨੁਸਾਰ ਇਲਾਜ ਕੀਤਾ ਜਾਣਾ ਚਾਹੀਦਾ ਹੈ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;