ਜਲੰਧਰ | ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਪਿੰਡ ਨੰਗਲ ਅੰਬੀਆਂ ਵਿਚੋਂ ਬ੍ਰੀਜ਼ਾ ਕਾਰ ਅੰਦਰੋਂ ਅੰਮ੍ਰਿਤਪਾਲ ਦੇ ਕੱਪੜੇ ਮਿਲੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਭੇਸ ਬਦਲ ਕੇ ਭੱਜ ਗਿਆ ਹੈ । ਦੱਸ ਦਈਏ ਕਿ ਉਸਦੀ ਭਾਲ ਪਿਛਲੇ 3 ਦਿਨਾਂ ਤੋਂ ਹੋ ਰਹੀ ਹੈ ਪਰ ਅਜੇ ਤਕ ਉਹ ਪੁਲਿਸ ਦੀ ਗ੍ਰਿਫਤ ਵਿਚੋਂ ਬਾਹਰ ਹੈ। ਉਸ ਦੇ ਕਈ ਸਾਥੀ ਵੀ ਕਾਬੂ ਕੀਤੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਪੈਂਟ-ਸ਼ਰਟ ਪਾ ਕੇ ਉਹ ਭੱਜ ਗਿਆ ਹੈ। ਆਈਜੀ ਸੁਖਚੈਨ ਗਿੱਲ ਨੇ ਇਹ ਖੁਲਾਸਾ ਕੀਤਾ।
ਅੰਮ੍ਰਿਤਪਾਲ ਸਿੰਘ ਦੇ ਜਲੰਧਰ ਦੇ ਪਿੰਡ ‘ਚੋਂ ਮਿਲੇ ਕੱਪੜੇ – ਆਈਜੀ ਸੁਖਚੈਨ ਗਿੱਲ
- ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ…
- ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ…
- ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ
ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
- ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ…
- ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ
ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ…
- ਨਿਤਿਨ ਕੋਹਲੀ ਨੇ 97 ਲੱਖ ਦੀ ਲਾਗਤ ਨਾਲ ਸੜਕਾਂ ਅਤੇ 42 ਲੱਖ ਦੀ ਲਾਗਤ ਨਾਲ ਮੁਹੱਲਾ ਕਲੀਨਿਕ ਦਾ ਰੱਖਿਆ ਨੀਂਹ ਪੱਥਰ
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ…
- ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ…
- ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ…
- ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ…