&NewLine;<p class&equals;"wp-block-paragraph"><strong>ਜਲੰਧਰ <&sol;strong>&vert; ਅੱਤ ਦੀ ਗਰਮੀ &&num;8216&semi;ਚ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਪੰਜਾਬ &&num;8216&semi;ਚ 40 ਡਿਗਰੀ ਦੇ ਪਾਰ ਪਾਰਾ ਪਹੁੰਚ ਚੁੱਕਾ ਹੈ। ਅੱਜ ਜ਼ਿਆਦਾਤਰ ਇਲਾਕਿਆਂ &&num;8216&semi;ਚ ਬੱਦਲਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਨੇ ਮੌਸਮ &&num;8216&semi;ਚ ਬਦਲਾਅ ਦੇ ਲਿਹਾਜ਼ ਨਾਲ ਜਲੰਧਰ &&num;8216&semi;ਚ 4 ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ&comma; ਜਿਸ ਅਨੁਸਾਰ 9 ਜੁਲਾਈ ਰਾਤ ਨੂੰ ਮੌਸਮ &&num;8216&semi;ਚ ਬਦਲਾਅ ਸ਼ੁਰੂ ਹੋਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">10 ਜੁਲਾਈ ਨੂੰ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਬੱਦਲ ਛਾਏ ਰਹਿਣਗੇ। 11-12 ਨੂੰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। 13-14 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;