&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ ਭਰ ਵਿਚ ਭਾਰੀ ਮੀਂਹ ਨੇ ਹੜ੍ਹਾਂ ਦੇ ਰੂਪ ਵਿਚ ਤਬਾਹੀ ਮਚਾ ਦਿੱਤੀ ਹੈ&comma; ਜਿਸ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ। ਹਾਲਾਤ ਇਹ ਬਣ ਗਏ ਹਨ ਕਿ ਲੋਕਾਂ ਦੇ ਘਰਾਂ &OpenCurlyQuote;ਚ ਪਾਣੀ ਵੜ ਗਿਆ ਹੈ&comma; ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਵਾਂ &OpenCurlyQuote;ਤੇ ਜਾਣਾ ਪਿਆ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਇਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਤਰ੍ਹਾਂ ਨਾਲ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ ਹਨ। ਉਨ੍ਹਾਂ ਜਲੰਧਰ ਦੇ ਲੋਹੀਆਂ ਤੋਂ ਲਾਈਵ ਵੀਡੀਓ ਆਪਣੇ ਟਵਿੱਟਰ ਅਕਾਊਂਟ &OpenCurlyQuote;ਤੇ ਸ਼ੇਅਰ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਡੀ&period;ਸੀ&period; ਵਿਸ਼ੇਸ਼ ਸਾਰੰਗਲ&comma; ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ। ਇਸ ਮੌਕੇ ਸੀ&period;ਐਮ&period; ਮਾਨ ਨੇ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।<br><br>&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;