<p><strong>ਜਲੰਧਰ&sol;ਲੁਧਿਆਣਾ&comma; 21 ਨਵੰਬਰ &vert;<&sol;strong> ਅੱਜ ਦੁਪਹਿਰ ਤੋਂ ਜਲੰਧਰ-ਲੁਧਿਆਣਾ ਹਾਈਵੇ &&num;8216&semi;ਤੇ ਚੱਲ ਰਹੇ ਕਿਸਾਨ ਅੰਦੋਲਨ ਕਰਕੇ ਆਵਾਜਾਈ ਵਿੱਚ ਬਹੁਤ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।<&sol;p>&NewLine;<p>ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਜਲੰਧਰ &&num;8211&semi; ਲੁਧਿਆਣਾ ਹਾਈਵੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ । ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਕੱਲ੍ਹ ਮੀਟਿੰਗ ਦਾ ਸਮਾਂ ਦੇ ਦਿੱਤਾ ਗਿਆ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਦੇ ਮੱਦੇਨਜਰ ਧਰਨਾ ਸਮਾਪਤ ਕਰ ਦੇਣ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;