ਕੈਪਟਨ ਦੀ ਪ੍ਰਾਈਵੇਟ ਹਸਪਤਾਲਾਂ ਨੂੰ ਚੇਤਾਵਨੀ – ਜੇ ਓਪੀਡੀ ਨਹੀਂ ਖੋਲੀ ਤਾਂ ਲਾਇਸੈਂਸ ਹੋਵੇਗਾ ਰੱਦ

0
1564

ਫਾਜ਼ਿਲਕਾ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਪੀਡੀ ਨਾ ਖੌਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦਾ ਅਸੀਂ ਸਭ ਨੇ ਮਿਲ ਕੇ ਸਾਹਮਣਾ ਕਰਨਾ ਹੈ। ਇਸ ਸੰਕਟ ਦੀ ਘੜੀ ਜੇ ਕੋਈ ਪ੍ਰਾਈਵੇਟ ਹਸਪਤਾਲ ਓਪੀਡੀ ਨਹੀਂ ਖੋਲਦਾ ਤਾਂ ਇਹ ਸੰਘੀਨ ਅਪਰਾਧ ਦੀ ਗਿਣਤੀ ਵਿੱਚ ਆਏਗਾ। ਉਨ੍ਹਾਂ ਹਸਪਤਾਲਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਦਾ ਲਾਈਸੈਂਸ ਰੱਦ ਕਰ ਦਿੱਤਾ ਜਾਵੇਗਾ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।