&NewLine;<p class&equals;"wp-block-paragraph"><strong>ਮੋਰਿੰਡਾ&sol;ਰੂਪਨਗਰ &vert;<&sol;strong> ਨਵਜੋਤ ਸਿੱਧੂ ਵੱਲੋਂ ਮੌਜੂਦਾ ਡੀਜੀਪੀ ਪੰਜਾਬ ਨੂੰ ਹਟਾਏ ਜਾਣ ਦੀ ਕੀਤੀ ਮੰਗ ਦੇ ਜਵਾਬ &&num;8216&semi;ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਵਿੱਚ ਡੀਜੀਪੀ ਦੀ ਨਿਯੁਕਤੀ ਅਜੇ ਨਹੀਂ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਵੱਲੋਂ ਡੀਜੀਪੀ ਨੂੰ ਹਟਾਉਣ ਬਾਰੇ ਟਵੀਟ ਕਰਕੇ ਚਿਤਾਵਨੀ ਦੇਣ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ &&num;8216&semi;ਚ ਮੁੱਖ ਮੰਤਰੀ ਨੇ ਕਿਹਾ ਕਿ ਡੀਜੀਪੀ ਦੀ ਨਿਯੁਕਤੀ ਅਜੇ ਕੀਤੀ ਜਾਣੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਧੂ ਨੂੰ ਵੀ ਇਸ ਬਾਰੇ ਦੱਸਿਆ ਸੀ ਕਿ ਕਾਨੂੰਨੀ ਪ੍ਰਕਿਰਿਆ ਇਹ ਹੈ ਕਿ 30 ਸਾਲ ਸੇਵਾ ਕਰਨ ਵਾਲਿਆਂ ਦੀ ਸੂਚੀ ਯੂਪੀਐੱਸਸੀ ਨੂੰ ਭੇਜਣੀ ਹੁੰਦੀ ਹੈ&comma; ਜੋ ਅਸੀਂ ਭੇਜੀ ਹੋਈ ਹੈ। ਇਸ ਵਿੱਚੋਂ 3 ਨਾਵਾਂ ਦੀ ਸੂਚੀ ਯੂਪੀਐੱਸਸੀ ਵੱਲੋਂ ਰਾਜ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਮੰਤਰੀਆਂ&comma; ਵਿਧਾਇਕਾਂ ਨਾਲ ਅਤੇ ਸਿੱਧੂ ਨਾਲ ਵੀ ਸਲਾਹ-ਮਸ਼ਵਰਾ ਕਰਕੇ ਜੋ ਚੰਗਾ ਅਫਸਰ ਹੋਵੇਗਾ&comma; ਉਸ ਦੀ ਨਿਯੁਕਤੀ ਡੀਜੀਪੀ ਵਜੋਂ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਸਿੱਧੂ ਨੇ ਡੀਜੀਪੀ ਤੋਂ ਇਲਾਵਾ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੂੰ ਹਟਾਉਣ ਦੀ ਵੀ ਮੰਗ ਕੀਤੀ ਹੈ&comma; ਜਦਕਿ ਦਿਓਲ ਪਹਿਲਾਂ ਹੀ ਇਹ ਦਾਅਵਾ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਨਿਯੁਕਤੀ ਕਾਂਗਰਸ ਹਾਈਕਮਾਂਡ ਨੇ ਕੀਤੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦਿਓਲ ਨੇ ਕੁਝ ਇੰਟਰਵਿਊਜ਼ &&num;8216&semi;ਚ ਦੱਸਿਆ ਸੀ ਕਿ ਹਾਈਕਮਾਂਡ ਨੇ ਉਨ੍ਹਾਂ ਦਾ ਬਾਇਓਡਾਟਾ ਮੰਗਵਾਇਆ ਸੀ&comma; ਜਿਸ ਮਗਰੋਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;