&NewLine;<p class&equals;"wp-block-paragraph"><strong>ਮੋਹਾਲੀ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਵਿਆਹ ਦੇ ਬੰਧਨ &&num;8216&semi;ਚ ਬੱਝ ਗਏ ਹਨ। ਮੋਹਾਲੀ ਦੇ ਫੇਜ਼ 3ਬੀ1 ਸਥਿਤੀ ਗੁਰਦੁਆਰਾ ਸੱਚਾ ਧੰਨ ਸਾਹਿਬ &&num;8216&semi;ਚ ਉਨ੍ਹਾਂ ਦਾ ਆਨੰਦ ਕਾਰਜ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰਦੁਆਰੇ &&num;8216&semi;ਚ ਕਈ ਵੀਵੀਆਈਪੀ ਲੋਕ ਪਹੁੰਚੇ। ਖਾਸ ਗੱਲ ਇਹ ਰਹੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਰਿਵਾਰ ਨਾਲ ਖੁਦ ਗੱਡੀ ਡਰਾਈਵ ਕਰਕੇ ਗੁਰਦੁਆਰਾ ਸਾਹਿਬ ਪਹੁੰਚੇ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;CM-Channi-son-marriage&period;jpg" alt&equals;"" class&equals;"wp-image-21851"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਇਆ। ਵਿਆਹ ਦੌਰਾਨ ਸੀਐੱਮ ਚਰਨਜੀਤ ਚੰਨੀ&comma; ਨਵੀਂ ਵਿਆਹੀ ਜੋੜੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਪੰਗਤ &&num;8216&semi;ਚ ਬੈਠ ਕੇ ਲੰਗਰ ਛਕਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Langer&period;jpg" alt&equals;"" class&equals;"wp-image-21855"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਨਵਜੀਤ ਤੇ ਸਿਮਰਨਧੀਰ ਦੀ ਸੋਮਵਾਰ ਨੂੰ ਮੋਹਾਲੀ ਦੇ ਇਕ ਹੋਟਲ &&num;8216&semi;ਚ ਰਿਸੈਪਸ਼ਨ ਪਾਰਟੀ ਹੋਵੇਗੀ। ਰਿਸੈਪਸ਼ਨ ਪਾਰਟੀ &&num;8216&semi;ਚ ਪੰਜਾਬ ਦਾ ਪੂਰਾ ਮੰਤਰੀ ਮੰਡਲ ਸੱਦਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;&NewLine;&NewLine;<h3 class&equals;"wp-block-heading"><strong>ਜਲੰਧਰ &&num;8216&semi;ਚ ਕਿਸਾਨਾਂ ਨੇ ਸੁਖਬੀਰ ਦੀ ਗੱਡੀ &&num;8216&semi;ਤੇ ਸੁੱਟੀ ਜੁੱਤੀ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Akmx&lowbar;LornA8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;