&NewLine;<h3 class&equals;"wp-block-heading"><strong>ਕੇਂਦਰ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀਨਗਰ ਦੇ ਇਕ ਸਰਕਾਰੀ ਸਕੂਲ &&num;8216&semi;ਚ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਭਰ &&num;8216&semi;ਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਕਿਉਂ ਜੋ ਲੋਕ ਅੱਤਵਾਦ ਪ੍ਰਭਾਵਿਤ ਸੂਬੇ ਵਿੱਚ ਵੱਖ-ਵੱਖ ਵੱਖਵਾਦੀਆਂ ਦੀਆਂ ਧਮਕੀਆਂ ਤੇ ਡਰ ਦੇ ਬੇਯਕੀਨੀ ਵਾਲੇ ਮਾਹੌਲ ਵਿੱਚ ਰਹਿ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਅਜਿਹੇ ਲੋਕਾਂ &&num;8216&semi;ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਲੋੜ &&num;8216&semi;ਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਨ-ਕਾਨੂੰਨ ਦੀ ਮਸ਼ੀਨਰੀ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਤੁਰੰਤ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ&comma; ਜਿਨ੍ਹਾਂ ਨੇ ਅਮਨ-ਸ਼ਾਂਤੀ&comma; ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਲਈ ਮਨੁੱਖਤਾ ਵਿਰੁੱਧ ਅਜਿਹੇ ਘਿਨਾਉਣੇ ਕਾਰੇ ਨੂੰ ਅੰਜਾਮ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਘਿਨਾਉਣਾ ਕਾਰਾ ਕਰਨ ਦੀ ਹਿੰਮਤ ਨਾ ਕਰੇ ਅਤੇ ਇਸ ਘਟਨਾ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਨੀ ਚਾਹੀਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ &&num;8216&semi;ਚ ਗ਼ਮਗੀਨ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਪ੍ਰਸ਼ਾਸਨ ਨੂੰ ਦੇਣ ਦੇ ਆਦੇਸ਼ ਦਿੱਤੇ ਜਾਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੁੱਖ ਵਿੱਚ ਡੁੱਬੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ&period; ਚੰਨੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;