&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ &OpenCurlyQuote;ਚ ਆਯੋਜਿਤ ਰਾਜਪੱਧਰੀ ਪ੍ਰੋਗਰਾਮ &OpenCurlyQuote;ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਏ।ਉਨ੍ਹਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ। 19 ਸਾਲ ਦੀ ਉਮਰ &OpenCurlyQuote;ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਫਾਂਸੀ ਨੂੰ ਗਲੇ ਲਗਾਇਆ ਸੀ।ਬੁੱਧਵਾਰ ਨੂੰ ਉਨ੍ਹਾਂ ਦੀ 107ਵਾਂ ਸ਼ਹੀਦੀ ਦਿਵਸ ਹੈ।ਜੱਦੀ ਪਿੰਡ ਸਰਾਭਾ &OpenCurlyQuote;ਚ ਰਾਜਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਐਲਾਨ ਕੀਤਾ ਕਿ ਹਲਵਾਰੇ ਦਾ ਏਅਰਪੋਰਟ ਬਹੁਤ ਜਲਦੀ ਸਿਵਲ ਏਅਰ ਪੋਰਟ &&num;8216&semi;ਚ ਬਦਲ ਜਾਵੇਗਾ ਅਤੇ ਉਥੇ ਬਹੁਤ ਸਾਰਾ ਕੰਮ ਆਵੇਗਾ। ਹਲਵਾਰਾ ਏਅਰਪੋਰਟ &&num;8216&semi;ਤੇ ਇੰਟਰਨੈਸ਼ਨਲ ਫਲਾਈਟਾਂ ਆਉਣਗੀਆਂ&comma; ਜਿਸ ਨਾਲ ਲੁਧਿਆਣਾ ਦੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਇੰਡਸਟਰੀ ਦਾ ਹੱਬ ਹੈ। ਇਥੋਂ ਦੇ ਲੋਕ ਬਾਹਰਲੇ ਦੇਸ਼ਾਂ ਤੱਕ ਫੈਲ ਹੋਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;