&NewLine;<p class&equals;"wp-block-paragraph"><strong>ਸੰਗਰੂਰ&vert;<&sol;strong> ਅੱਜ ਸੰਗਰੂਰ ਦੇ ਧੂਰੀ ਤੋਂ ਲਾਈਵ ਹੁੰਦਿਆਂ ਸੀਐਮ ਮਾਨ ਨੇ ਕਿਸਾਨਾਂ ਦੇ ਵਾਰ-ਵਾਰ ਧਰਨਾ ਲਾਉਣ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਕਿਸਾਨ ਐਵੇਂ ਨਿੱਕੀ- ਨਿੱਕੀ ਗੱਲ ਉਤੇ ਧਰਨਾ ਲਾ ਕੇ ਬੈਠ ਜਾਂਦੇ ਨੇ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵੋ ਐਵੇਂ ਹਰ ਗੱਲ ਉਤੇ ਧਰਨਾ ਲਾ ਕੇ ਨਾ ਬੈਠ ਜਾਇਆ ਕਰੋ। ਜੇ ਕੋਈ ਸਮੱਸਿਆ ਹੈ ਤਾਂ ਉਸਦਾ ਬੈਠ ਕੇ ਵੀ ਹੱਲ ਹੋ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰਰ ਦੇ ਧੂਰ ਤੋਂ ਲਾਈਵ ਹੁੰਦਿਆਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਝੋਨੇ ਦੀ ਲੁਆਈ ਦੌਰਾਨ ਸਾਰੇ ਪੰਜਾਬ ਵਿਚ ਨਹਿਰੀ ਪਾਣੀ ਉਪਲੱਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਜ਼ਿਆਦਾ ਵਰਤੋਂ ਹੋਣ ਨਾਲ ਜ਼ਮੀਨ ਹੇਠਲੇ ਪਾਣੀ ਦੀ ਬਚਤ ਹੋਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧੂਰੀ ਤੋਂ ਲਾਈਵ ਹੁੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਹੁਣ ਫਸਲਾਂ ਦੀ ਬਿਜਾਈ ਦੌਰਾਨ ਬਿਜਲੀ ਤੇ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਤੇਲੰਗਾਨਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਤੇਲੰਗਾਨਾ ਦੇ ਕਿਸਾਨਾਂ ਨੇ ਵੱਡੇ-ਵੱਡੇ ਟੋਏ ਪੁੱਟ ਕੇ ਡੈਮ ਨੁਮਾ ਬਣਾ ਲਏ ਹਨ। ਫਿਰ ਇਨ੍ਹਾਂ ਡੈਮਾਂ ਰਾਹੀਂ ਉਹ ਸਾਰਾ ਸਾਲ ਫਸਲਾਂ ਦੀ ਸਿੰਜਾਈ ਕਰਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;