<p><strong>ਚੰਡੀਗੜ੍ਹ&comma; 23 ਨਵੰਬਰ &vert;<&sol;strong> CM ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ &&num;8216&semi;ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ &OpenCurlyQuote;ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।<&sol;p>&NewLine;<p><img class&equals;"" src&equals;"https&colon;&sol;&sol;dailypost&period;in&sol;wp-content&sol;uploads&sol;2023&sol;11&sol;7ui6-300x236&period;jpg" width&equals;"498" height&equals;"392" &sol;>ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ &OpenCurlyQuote;ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਬੈਂਕ ਵੱਲੋਂ ਦਿੱਤੇ ਜਾਣਗੇ। ਭਵਿੱਖ &OpenCurlyQuote;ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ ਹੈ।<&sol;p>&NewLine;<p>ਦੱਸ ਦਈਏ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ&comma; ਜਿਸ ਵਿਚ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;690666473033282">https&colon;&sol;&sol;www&period;facebook&period;com&sol;punjabibulletinworld&sol;videos&sol;690666473033282<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;