&NewLine;<p class&equals;"wp-block-paragraph"><strong>ਸੰਗਰੂਰ &vert; <&sol;strong>CM ਭਗਵੰਤ ਮਾਨ ਅੱਜ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦਿੜਬਾ ਵਿਚ ਕਰਵਾਏ ਪ੍ਰੋਗਰਾਮ ਵਿੱਚ ਪਹੁੰਚ ਕੇ ਤਹਿਸੀਲ ਕੰਪਲੈਕਸ ਦਾ ਨੀਂਹ-ਪੱਥਰ ਰੱਖਿਆ। ਇਸ ਦੌਰਾਨ ਸੀ&period;ਐਮ ਮਾਨ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮੰਤਰੀ ਅਤੇ ਵਿਧਾਇਕ ਵੀ ਪ੍ਰੋਗਰਾਮ ਵਿਚ ਪਹੁੰਚੇ।<br><br>ਦੱਸ ਦਈਏ ਕਿ ਆਪਣੇ ਸੰਬੋਧਨ ਵਿਚ ਸੀਐਮ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਦੀ ਕਾਰਜਪ੍ਰਣਾਲੀ &OpenCurlyQuote;ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਹਾ ਜਾ ਰਿਹਾ ਸੀ ਕਿ ਪੰਜਾਬ ਦਾ ਸਰਕਾਰੀ ਖਜ਼ਾਨਾ ਖਾਲੀ ਹੈ ਪਰ ਖਜ਼ਾਨਾ ਖਾਲੀ ਹੋਣ ਬਾਰੇ &OpenCurlyQuote;ਆਪ’ ਨੇ ਕਦੇ ਨਹੀਂ ਕਿਹਾ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਕੰਮ ਕਰਦੀ ਹੈ&comma; ਉਹ ਪੈਸੇ ਬਚਾਅ ਕੇ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;