&NewLine;<p class&equals;"wp-block-paragraph"><strong>ਸੰਗਰੂਰ&vert;<&sol;strong>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਬੇ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਵਿਖੇ ਮੱਥਾ ਟੇਕਿਆ ਅਤੇ ਵਰਕਰਾਂ ਦੀ ਚੰਗੀ ਸਿਹਤ ਅਤੇ ਸੁਰੱਖਿਆ ਲਈ ਅਰਦਾਸ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੰਮ ਕਰਦੇ ਕਾਮਿਆਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਦੀ ਰਹੇਗੀ। ਅੱਜ ਭਗਵਾਨ ਵਿਸ਼ਵਕਰਮਾ ਦਿਵਸ ਦੇ ਮੌਕੇ &&num;8216&semi;ਤੇ ਉਨ੍ਹਾਂ ਸਾਰੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਰਕਰਾਂ ਦੀ ਭਲਾਈ ਲਈ ਨੀਤੀਆਂ ਘੜਦੀ ਰਹੇਗੀ ਅਤੇ ਸਰਕਾਰ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;