CM ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

0
308

ਚੰਡੀਗੜ੍ਹ, 15 ਅਕਤੂਬਰ | ਮਾਨ ਸਰਕਾਰ ਨੇ ਮਿਸ਼ਨ ਰੁਜ਼ਗਾਰ ਤਹਿਤ ਅੱਜ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਨਿਯੁਕਤੀ ਪੱਤਰ ਦਿੱਤੇ। ਜਾਣਕਾਰੀ ਅਨੁਸਾਰ ਇਸ ਵਿਚ 228 ਟੈਕਨੀਕਲ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ।