CM ਮਾਨ ਨੇ ਆਪਣੇ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਲਿਸਟ

0
453

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਸਾਰੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਜ਼ਿੰਮੇਵਾਰੀਆਂ ਦੀ ਲਿਸਟ ਆਪਣੇ ਟਵਿੱਟਰ ਅਕਾਊਂਟ ਉਪਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ।