<p><strong> à¨šà©°à¨¡à©€à¨—ੜ੍ਹ&comma; 5 ਅਕਤੂਬਰ &vert; <&sol;strong>ਮੁੱਖ ਮੰਤਰੀ ਭਗਵੰਤ ਮਾਨ ਨੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਅਹਿਮ ਫੈਸਲੇ ਲਏ ਗਏ। ਐਫ&period;ਸੀ&period;ਆਈ&period; ਨੇ ਅਕਤੂਬਰ ਮਹੀਨੇ ਵਿੱਚ 15 ਲੱਖ ਟਨ ਅਨਾਜ ਦੀ ਮੂਵਮੈਂਟ ਕਰਨ ਦਾ ਲਿਖਤੀ ਪਲੈਨ ਸਰਕਾਰ ਨੂੰ ਦਿੱਤਾ ਹੈ। ਦਸੰਬਰ&comma; 2024 ਤੱਕ 40 ਲੱਖ ਟਨ ਅਨਾਜ ਐਫ&period;ਸੀ&period;ਆਈ&period; ਚੁੱਕੇਗੀ।<&sol;p>&NewLine;<p>ਮਾਰਚ&comma; 2025 ਤੱਕ 90 ਲੱਖ ਟਨ ਸਪੇਸ ਖਾਲੀ ਕਰਨ ਲਈ ਵੀ ਲਿਖਤੀ ਭਰੋਸਾ ਦਿੱਤਾ ਹੈ। ਮਿਲਰਾਂ ਕੋਲੋਂ ਹੁਣ ਸਿਰਫ 10 ਰੁਪਏ ਪ੍ਰਤੀ ਟਨ ਲਈ ਸੀ&period;ਐਮ&period;ਆਰ&period; ਸਕਿਊਰਟੀ  ਜਾਵੇਗੀ&comma; ਬਾਕੀ ਰਕਮ ਵਾਪਸ ਹੋਵੇਗੀ।<&sol;p>&NewLine;<p>ਇਸ ਤੋਂ ਪਹਿਲਾਂ 175 ਰੁਪਏ ਪ੍ਰਤੀ ਟਨ ਸਕਿਊਰਟੀ ਸੀ। ਮੌਜੂਦਾ ਮਿੱਲਾਂ ਦੀ ਅਲਾਟਮੈਂਟ ਇਸ ਸਾਲ ਬਿਨਾਂ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਕਰਨ ਦੇ ਹੁਕਮ ਦਿੱਤੇ ਗਏ ਹਨ। ਸਾਉਣੀ ਮੰਡੀਕਰਨ 2024-25 ਦੀ ਮਿਲਿੰਗ ਐਫ&period;ਆਰ&period;ਕੇ ਟੈਂਡਰ ਨਾਲ ਹੀ ਸ਼ੁਰੂ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;