CM ਮਾਨ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ

0
1081

ਪਟਿਆਲਾ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 77ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਚ ਤਿਰੰਗਾ ਲਹਿਰਾਇਆ ਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਮਾਨ ਨੇ ਕਿਹਾ ਕਿ ਮੇਰੇ ਸੋਹਣੇ ਦੇਸ਼ ਪੰਜਾਬ ਦੇ ਯੋਧੇ ਅਮਰ ਰਹਿਣ ਜਿਨ੍ਹਾਂ ਕਰਕੇ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।