<p><strong>ਹੁਸ਼ਿਆਰਪੁਰ&comma; 24 ਫਰਵਰੀ &vert;<&sol;strong> CM ਮਾਨ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਥੇ CM ਮਾਨ ਨੇ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ &OpenCurlyQuote;ਗੁਰੂ ਰਵਿਦਾਸ ਮੈਮੋਰੀਅਲ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ ਕਿ ਇਹ ਸੇਵਾ ਮੇਰੇ ਹਿੱਸੇ ਆਈ ਹੈ।<&sol;p>&NewLine;<p>ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਵੱਡਾ ਟੂਰਿਸਟ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਉਣ ਦਾ ਐਲਾਨ ਵੀ ਕੀਤਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;