&NewLine;<p class&equals;"wp-block-paragraph"><strong>ਅੰਮ੍ਰਿਤਸਰ&comma; 13 ਸਤੰਬਰ&vert;<&sol;strong> ਅੱਜ ਅੰਮ੍ਰਿਤਸਰ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਆਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਛੇਹਰਟਾ ਵਿਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਸਲ ਮਾਇਨਿਆਂ ਵਿਚ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਕੂਲ ਦੇ ਮੁੱਖ ਅਧਿਆਪਕਾਂ ਨੂੰ ਸਿੰਗਾਪੁਰ ਟਰੇਨਿੰਗ ਲਈ ਭੇਜਿਆ&comma; ਕਈਆਂ ਨੂੰ IIM ਭੇਜਿਆ। ਅੱਜ ਪੰਜਾਬ ਦੇ ਬੱਚੇ ਚੰਦਰਯਾਨ ਵਰਗੇ ਪ੍ਰਾਜੈਕਟਾਂ ਦੀ ਉਡਾਣ ਦੇਖ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਹੀਂ ਤਾਂ ਪਹਿਲਾਂ ਕੀ ਹੁੰਦਾ ਸੀ&comma; ਪਹਿਲੀਆਂ ਸਰਕਾਰਾਂ ਵੇਲੇ ਕੀ ਹੁੰਦਾ ਸੀ। ਪੁਰਾਣੇ ਸਕੂਲਾਂ ਨੂੰ ਰੰਗ ਕਰਵਾ ਕੇ ਬਾਹਰ ਲਿਖ ਦਿੰਦੇ ਸੀ ਸਮਾਰਟ ਸਕੂਲ। ਮਾਨ ਨੇ ਕਿਹਾ ਕਿ ਐਦਾਂ ਸਮਾਰਟ ਸਕੂਲ ਨੀ ਬਣਦੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;