&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਰਵਾਨਾ ਕੀਤਾ । CM ਮਾਨ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ &lpar;ਪੰਜਾਬ&rpar; ਤੋਂ ਦੂਜੇ ਬੈਚ ਨੂੰ ਹਰੀ ਝੰਡੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਮਾਨ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣਗੇ। ਪਰ ਉਥੇ ਜਾਣ ਤੋਂ ਪਹਿਲਾਂ ਸਵੇਰੇ 9&period;30 ਵਜੇ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਰਵਾਨਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਅਤੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਜਥਾ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਪਰਤਿਆ ਹੈ। ਇਸ ਬੈਚ ਵਿੱਚ 36 ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਸਨ। ਪ੍ਰਿੰਸੀਪਲ ਦੇ ਘਰ ਪਰਤਣ ਤੋਂ ਬਾਅਦ ਐਸਬੀਵੀ ਰੋਜ਼ ਐਵੇਨਿਊ ਸਰਕਾਰੀ ਸਕੂਲ&comma; ਨਵੀਂ ਦਿੱਲੀ ਵਿਖੇ ਅਨੁਭਵ ਸਾਂਝਾ ਕਰਨ ਦਾ ਸੈਸ਼ਨ ਆਯੋਜਿਤ ਕੀਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਿੰਗਾਪੁਰ ਟ੍ਰੇਨਿੰਗ &OpenCurlyQuote;ਤੇ ਭੇਜੇ ਗਏ ਪਹਿਲੇ ਬੈਚ ਨੂੰ ਲੈ ਕੇ ਉਨ੍ਹਾਂ ਦੀ ਚੋਣ &OpenCurlyQuote;ਤੇ ਪੰਜਾਬ ਸਰਕਾਰ &OpenCurlyQuote;ਤੇ ਸਵਾਲ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਪ੍ਰਕਿਰਿਆਵਾਂ &OpenCurlyQuote;ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪਰ ਰਾਜਪਾਲ ਦੇ ਸਵਾਲਾਂ ਦਾ ਅਜੇ ਤੱਕ ਸੀਐਮ ਪੰਜਾਬ ਭਗਵੰਤ ਮਾਨ ਨੇ ਜਵਾਬ ਨਹੀਂ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;