&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਈ ਥਾਵਾਂ &OpenCurlyQuote;ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">CM ਮਾਨ ਨੇ ਟਵੀਟ ਕਰਦਿਆਂ ਲਿਖਿਆ&comma;” 3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ &lpar;ਬੰਦੂਕਾਂ&rpar; ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਭਗਤ ਸਿੰਘ ਜੀ ਦੇ ਹਿੱਸੇ ਆਏ। ਅੱਜ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ&excl;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ ਵਿੱਚ ਸ&period; ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਪਿੰਡ ਬੰਗਾ&comma; ਜ਼ਿਲ੍ਹਾ ਲਾਇਲਪੁਰ &lpar;ਪਾਕਿਸਤਾਨ&rpar; ਵਿੱਚ ਹੋਇਆ ਸੀ । ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ &lpar;ਪੰਜਾਬ&rpar; ਵਿੱਚ ਸਥਿਤ ਹੈ&comma; ਜਿਸ ਦਾ ਨਾਂ ਬਦਲ ਕੇ &OpenCurlyQuote;ਸ਼ਹੀਦ ਭਗਤ ਸਿੰਘ ਨਗਰ’ ਰੱਖ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;