&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਜਲੰਧਰ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਜ਼ੋਰ ਲਾਇਆ ਹੋਇਆ ਹੈ। ਸੀਐਮ ਮਾਨ ਨੇ SGPC ਵਲੋਂ ਅਕਾਲੀ ਦਲ ਦੇ ਹੱਕ &&num;8216&semi;ਚ ਪ੍ਰਚਾਰ ਕਰਨ &&num;8216&semi;ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਧਾਮੀ ਵਲੋਂ ਡਾ&period; ਸੁਖਵਿੰਦਰ ਸੁੱਖੀ ਦੇ ਹੱਕ ਵਿਚ ਵੋਟਾਂ ਮੰਗਣ ਦੇ ਇਲਜ਼ਾਮ ਲਗਾਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;੍ਿਬਪੇੀੂ&period;jpg" alt&equals;"" class&equals;"wp-image-54998"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ &&num;8216&semi;ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ &OpenCurlyQuote;ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ &quest;&quest;&quest; ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ &quest;&quest;ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;