&NewLine;<p class&equals;"wp-block-paragraph"><strong>ਦਿੱਲੀ &vert;<&sol;strong> ਇਥੋਂ ਦੇ ਰਾਮਲੀਲਾ ਮੈਦਾਨ ਵਿਚ ਆਯੋਜਿਤ ਆਮ ਆਦਮੀ ਪਾਰਟੀ ਦੀ ਮਹਾਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਇਸ ਦੌਰਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ &&num;8216&semi;ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ 2024 ਦੀਆਂ ਚੋਣਾਂ ਜਿੱਤਦੀ ਹੈ ਤਾਂ ਪੀਐੱਮ ਨਰਿੰਦਰ ਮੋਦੀ ਪੁਤਿਨ ਬਣ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਸੇਵਾ ਮਾਮਲਿਆਂ &OpenCurlyQuote;ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਵਿਰੋਧ ਵਿਚ ਦਿੱਲੀ ਦੀ ਸੱਤਾਧਾਰੀ ਪਾਰਟੀ ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ &OpenCurlyQuote;ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ&comma; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ&comma; ਦਿੱਲੀ ਆਪ ਨੇਤਾ ਤੇ ਮੰਤਰੀ ਗੋਪਾਲ ਰਾਏ ਤੇ &OpenCurlyQuote;ਆਪ’ ਸਾਂਸਦ ਸੰਜੇ ਸਿੰਘ ਨੇ ਸੰਬੋਧਨ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਰਅਸਲ ਆਮ ਆਦਮੀ ਪਾਰਟੀ ਨੇ ਰਾਸ਼ਟਰੀ ਰਾਜਧਾਨੀ ਵਿਚ ਸੇਵਾਵਾਂ ਦੇ ਕੰਟਰੋਲ &OpenCurlyQuote;ਤੇ ਕੇਂਦਰ ਦੇ ਆਰਡੀਨੈਂਸ ਖਿਲਾਫ ਮਹਾਰੈਲੀ ਦਾ ਆਯੋਜਨ ਕੀਤਾ ਸੀ। ਰੈਲੀ ਵਿਚ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਨੇ ਮੋਦੀ ਨੂੰ ਭਾਰਤ ਦਾ &OpenCurlyQuote;ਮਾਲਿਕ’ ਮੰਨਣਾ ਸ਼ੁਰੂ ਕਰ ਦਿੱਤਾ ਹੈ। ਜੇਕਰ 140 ਕਰੋੜ ਭਾਰਤੀ ਭਾਰਤ ਨੂੰ ਬਚਾਉਣ ਦਾ ਫੈਸਲਾ ਕਰਦੇ ਹਨ ਤਾਂ ਹੀ ਦੇਸ਼ ਬਚ ਸਕੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰਡੀਨੈਂਸ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਆਪ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੇ ਰੁਖ਼ &OpenCurlyQuote;ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ ਤੇ ਦਿੱਲੀ ਦੇ ਲੋਕਾਂ ਦੇ ਕਲਿਆਣ ਨੂੰ ਪਹਿਲ ਦੇਣੀ ਚਾਹੀਦੀ ਹੈ। ਕੇਜਰੀਵਾਲ ਨੇ ਕੌਮੀ ਰਾਜਧਾਨੀ ਦੇ ਨਿਵਾਸੀਆਂ ਨਾਲ &OpenCurlyQuote;ਮਹਾ ਰੈਲੀ’ ਵਿਚ ਵੱਡੀ ਗਿਣਤੀ ਵਿਚ ਆਉਣ ਦੀ ਅਪੀਲ ਕੀਤੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਵਿਆਪਕ ਪ੍ਰਚਾਰ ਕੀਤਾ ਹੈ&comma; ਲੋਕਾਂ ਤੱਕ ਪਹੁੰਚੇ ਹਨ ਤੇ ਉਨ੍ਹਾਂ ਨੂੰ ਆਰਡੀਨੈਂਸ ਬਾਰੇ ਦੱਸਿਆ ਹੈ ਕਿ ਇਹ ਉਨ੍ਹਾਂ ਦੇ ਦੈਨਿਕ ਜੀਵਨ ਨੂੰ ਕਿਵੇਂ ਪ੍ਰਭਾਵਿਤ ਕਰੇਗਾ।<br><br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;