&NewLine;<p class&equals;"wp-block-paragraph"><strong>ਜਲੰਧਰ&comma; 09 ਸਤੰਬਰ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਜਲੰਧਰ ਦੇ ਪੀਏਪੀ ਚੌਕ ਪਹੁੰਚਣਗੇ। ਉਹ ਇਥੇ ਹੁਣੇ ਜਿਹੇ ਪੁਲਿਸ ਵਿਭਾਗ ਵਿਚ ਚੁਣੇ ਗਏ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਨਾਲ-ਨਾਲ ਹੋਰ ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਪੀਏਪੀ ਵਿਚ ਸਵੇਰੇ 8 ਵਜੇ ਰੱਖਿਆ ਗਿਆ ਹੈ। ਸਬ-ਇੰਸਪੈਕਟਰ ਮਾਨਸਾ ਇਸ ਲਈ ਸਿਲੈਕਟ ਹੋਏ ਹਨ। ਇਥੇ ਸਿਰਫ ਸਬ-ਇੰਸਪੈਕਟਰ ਸੰਦੀਪ ਪੂਨੀਆ ਨੂੰ ਨਿਯੁਕਤੀ ਪੱਤਰ ਦਿੱਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਪੁਲਿਸ ਮੁੱਖ ਦਫਤਰ ਤੋਂ ਮਾਨਸਾ ਲਈ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਜੋ ਸਿਲੈਕਸ਼ਨ ਲਿਸਟ ਜਾਰੀ ਹੋਈ ਹੈ&comma; ਉਸ ਵਿਚੋਂ 7 ਸਬ-ਇੰਸਪੈਕਟਰਾਂ ਦੇ ਨਾਂ ਹਨ। 7 ਵਿਚੋਂ ਸਿਰਫ ਇਕ ਕੁਲਦੀਪ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਨਿਵਾਸੀ ਰਾਮਪੁਰਾ ਫੂਲ &lpar;ਬਠਿੰਡਾ&rpar; ਪੰਜਾਬ ਤੋਂ ਹੈ। ਬਾਕੀ ਸਾਰੇ ਹਰਿਆਣਾ ਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;