&NewLine;<p class&equals;"wp-block-paragraph"><strong>ਚੰਡੀਗੜ੍ਹ&comma; 9 ਅਕਤੂਬਰ &vert; <&sol;strong>ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ&comma; ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-10&period;png" alt&equals;"" class&equals;"wp-image-70599"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ &OpenCurlyDoubleQuote;ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ ਹੈ&comma; ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ&period;&period;ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ…ਆਉਣ ਵਾਲੇ ਦਿਨਾਂ &OpenCurlyQuote;ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ…ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ…।”<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;