<p><strong>ਚੰਡੀਗੜ੍ਹ&comma; 29 ਦਸੰਬਰ &vert;<&sol;strong> ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਬਿਆਨ ਦਿੱਤਾ ਹੈ ਕਿ ਕੇਂਦਰ ਵੱਲੋਂ 26 ਜਨਵਰੀ ਨੂੰ ਪੰਜਾਬ ਦੀ ਝਾਕੀ ਇਸ ਲਈ ਨਹੀਂ ਰੱਖੀ ਗਈ ਕਿਉਂਕਿ ਝਾਕੀ &OpenCurlyQuote;ਤੇ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲੱਗੀ ਹੋਈ ਸੀ। ਇਸ &OpenCurlyQuote;ਤੇ CM ਮਾਨ ਨੇ ਸੁਨੀਲ ਜਾਖੜ ਨੂੰ ਚੈਲੰਜ ਕੀਤਾ ਹੈ ਕਿ ਉਹ ਇਸ ਗੱਲ ਦਾ ਸਬੂਤ ਪੇਸ਼ ਕਰਨ ਕਿ ਝਾਕੀ &OpenCurlyQuote;ਤੇ ਸਾਡੀ ਤਸਵੀਰ ਸੀ&comma; ਮੈਂ ਸਿਆਸਤ ਛੱਡ ਦੇਵਾਂਗਾ।<&sol;p>&NewLine;<p>ਉਨ੍ਹਾਂ ਕਿਹਾ ਕਿ ਜਾਖੜ ਸਾਹਿਬ ਨਵੇਂ-ਨਵੇਂ ਭਾਜਪਾ ਵਿਚ ਗਏ ਹਨ। ਅਜੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਝੂਠ ਬੋਲਣਾ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਮੇਰੀ ਜਾਖੜ ਸਾਹਿਬ ਨਾਲ ਹਮਦਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ 9 ਵਾਰ 26 ਜਨਵਰੀ ਤੇ 15 ਅਗਸਤ ਦੇ ਪ੍ਰੋਗਰਾਮ ਵਿਚ ਪੰਜਾਬ ਦੀ ਝਾਕੀ ਨੂੰ ਨਹੀਂ ਰੱਖਿਆ ਗਿਆ ਸੀ&comma; ਫਿਰ ਉਸ ਵੇਲੇ ਜਾਖੜ ਸਾਹਿਬ ਨੇ ਵਿਰੋਧ ਕਿਉਂ ਨਹੀਂ ਕੀਤਾ। CM ਮਾਨ ਨੇ ਕਿਹਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਹੀਦਾਂ ਤੋਂ ਵੱਡੇ ਹੋ ਗਏ ਹਨ। ਜਿਹੜਾ ਉਹ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕਰਨਾ ਚਾਹੁੰਦੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;