<p><strong>ਚੰਡੀਗੜ੍ਹ&comma; 9 ਅਕਤੂਬਰ &vert;<&sol;strong> ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ&comma; ਜਿਸ ਵਿਚ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੀ&period;ਐਮ ਦੇ ਓਐਸਡੀ ਰਾਜਬੀਰ ਸਿੰਘ &&num;8216&semi;ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। ਮਜੀਠੀਆਂ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।<&sol;p>&NewLine;<p><strong>ਇਸ ਤਰ੍ਹਾਂ ਸ਼ੁਰੂ ਹੋਇਆ ਵਿਵਾਦ <&sol;strong><&sol;p>&NewLine;<p>ਦਰਅਸਲ&comma; ਇਹ ਵਿਵਾਦ ਉਦੋਂ ਸ਼ੁਰੂ ਹੋਇਆ ਸੀ ਜਦੋਂ 6 ਅਕਤੂਬਰ ਨੂੰ ਪੱਤਰਕਾਰਾਂ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ ਸੀਐਮ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ।<&sol;p>&NewLine;<p>ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਦੀ ਐਲ&period;ਓ&period;ਸੀ&period; ਜਾਰੀ ਕਰ ਦਿੱਤੀ ਜਾਵੇ ਕਿਉਂਕਿ ਇਹ ਲੋਕ ਖੁਦ ਹੀ ਵਿਦੇਸ਼ ਚੱਲੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਇਹ ਬਿਆਨ ਆਪਣੇ ਸੋਸ਼ਲ ਮੀਡੀਆ ਅਕਾਊਂਟ &&num;8216&semi;ਤੇ ਸ਼ੇਅਰ ਕੀਤਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;