ਚੰਡੀਗੜ੍ਹ | ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ, ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾੜੀਆਂ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਸੜਕ ਬਣਾਉਣ ਲਈ ਮਾੜੇ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਨੂੰ ਉਸ ਦੀਆਂ ਪੁਰਾਣੀਆਂ ਬਣਾਈਆਂ ਸੜਕਾਂ ਲਈ ਵੀ ਜੁਰਮਾਨਾ ਲਗਾਇਆ ਜਾਵੇਗਾ।
ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਸੜਕ ਬਣਾਉਣ ਲਈ ਮਾੜਾ ਮਟੀਰੀਅਲ ਵਰਤੇਗਾ, ਉਸ ਨੂੰ ਪੁਰਾਣੀਆਂ ਬਣਾਈਆਂ ਸੜਕਾਂ ਲਈ ਵੀ ਜੁਰਮਾਨਾ ਲਗਾਇਆ ਜਾਵੇਗਾ।
CM ਮਾਨ ਦਾ ਸਖਤ ਹੁਕਮ : ਮਾੜੀਆਂ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ‘ਤੇ ਲੱਗੇਗਾ ਭਾਰੀ ਜੁਰਮਾਨਾ
Related Post