ਚੰਡੀਗੜ੍ਹ ਮੇਅਰ ਚੋਣ ‘ਤੇ ਸੁਪਰੀਮ ਕੋਰਟ ਦੇ ਫੈਸਲੇ ਪਿੱਛੋਂ CM ਮਾਨ ਦਾ ਟਵੀਟ- ਲਿਖਿਆ, ਆਖਿਰ ਸੱਚ ਦੀ ਜਿੱਤ ਹੋਈ

0
632

ਨਵੀਂ ਦਿੱਲੀ, 20 ਫਰਵਰੀ| ਚੰਡੀਗੜ੍ਹ ਮੇਅਰ ਚੋਣ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਮੇਅਰ ਦੀ ਪੁਰਾਣੀ ਚੋਣ ਨੂੰ ਰੱਦ ਕਰ ਦਿੱਤਾ ਹੈ ਤੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਨਵਾਂ ਮੇਅਰ ਐਲਾਨਿਆ ਹੈ।

ਇਸੇ ਵਿਚਾਲੇ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਆਖਿਰ ਸੱਚ ਦੀ ਜਿੱਤ ਹੋਈ ਹੈ…