&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਵੱਧ ਸ਼ਰਾਬ ਪੀਤੀ ਹੋਣ ਕਾਰਨ ਭਗਵੰਤ ਮਾਨ ਨੂੰ ਜਰਮਨੀ &&num;8216&semi;ਚ ਫਲਾਈਟ ਤੋਂ ਉਤਾਰਿਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰ ਆਖਿਆ ਹੈ ਕਿ à¨­à¨—ਵੰਤ ਮਾਨ ਫਲਾਈਟ &&num;8216&semi;ਚ ਡਿੱਗ ਰਿਹਾ ਸੀ&comma; ਜਹਾਜ਼ &&num;8216&semi;ਚ ਬੈਠੇ ਯਾਤਰੀ ਨਾਲ ਮੇਰੀ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯਾਤਰੀਆਂ ਨਾਲ ਮੇਰੀ ਗੱਲ ਹੋਈ ਹੈ&comma; ਉਹ ਜ਼ਿੰਮੇਵਾਰ ਬੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੈਂ ਆਪਣੀ ਸੀਟ ਉਤੇ ਬੈਠਾ ਸੀ। ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਜਹਾਜ਼ ਵਿਚ ਦਾਖਲ ਹੋਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਡਿੱਗ ਰਿਹਾ ਸੀ। ਇਸ ਤੋਂ ਬਾਅਦ ਡਿੱਗਦਾ-ਡਿੱਗਦਾ ਆਪਣੀ ਸੀਟ ਉਤੇ ਪਹੁੰਚਿਆ। ਇਸ ਤੋਂ ਬਾਅਦ ਜਹਾਜ਼ ਦੇ ਕੈਪਟਨ ਨੂੰ ਦੱਸਿਆ ਗਿਆ ਕਿ ਇਸ ਯਾਤਰੀ ਨੇ ਸ਼ਰਾਬ ਪੀਤੀ ਹੋਈ ਹੈ। ਇਸ ਤੋਂ ਬਾਅਦ ਨਿਯਮਾਂ ਮੁਤਾਬਕ ਭਗਵੰਤ ਮਾਨ ਨੂੰ ਥੱਲੇ ਲਾਹਿਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;