&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ &lpar;ਐਨਓਸੀ&rpar; ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ&comma; 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ &lpar;<strong>ਬੀਬੀਐਮਬੀ<&sol;strong>&rpar; ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਵਿਚ ਭਾਰਤ ਸਰਕਾਰ ਨੇ ਬੀ&period;ਬੀ&period;ਐਮ&period;ਬੀ&period; ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ ਐਨ&period;ਓ&period;ਸੀ&period; ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ਉਤੇ ਖਤਮ ਕਰ ਦਿੱਤਾ ਜਾਵੇ ਕਿ <strong><a rel&equals;"noreferrer noopener" href&equals;"https&colon;&sol;&sol;tv9punjabi&period;com&sol;punjab-news&sol;punjab-and-himachal-cms-agree-to-set-up-two-ropeway-in-punjabi-au24-2020443" target&equals;"&lowbar;blank">ਹਿਮਾਚਲ ਪ੍ਰਦੇਸ਼<&sol;a><&sol;strong> à¨¸à¨°à¨•ਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7&period;19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀਬੀਐਮਬੀ ਪਾਣੀ ਦੀ ਸਪਲਾਈ ਅਤੇ ਸਿੰਚਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ&comma; ਉਹ ਵੀ ਜੇਕਰ ਇਸ ਵਿੱਚ ਬੀ&period;ਬੀ&period;ਐਮ&period;ਬੀ&period; ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">&OpenCurlyQuote;ਦਰਿਆਵਾਂ &&num;8216&semi;ਤੇ ਹਿਮਾਚਲ ਨਹੀਂ ਕਰ ਸਕਦਾ ਦਾਅਵਾ’<&sol;h2>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੀ&period;ਬੀ&period;ਐਮ&period;ਬੀ&period; ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79&lpar;1&rpar; ਦੇ ਤਹਿਤ ਕੀਤਾ ਗਿਆ ਹੈ ਜਿਸ ਮੁਤਾਬਕ ਬੋਰਡ ਸਿਰਫ<strong><a rel&equals;"noreferrer noopener" href&equals;"https&colon;&sol;&sol;tv9punjabi&period;com&sol;punjab-news&sol;history-and-importance-of-bhakra-nangal-dam-au5-2012277" target&equals;"&lowbar;blank"> à¨¡à©ˆà¨®<&sol;a><&sol;strong> à¨…ਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ&comma; ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ&comma; ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਐਕਟ ਮੁਤਾਬਕ ਬੀ&period;ਬੀ&period;ਐਮ&period;ਬੀ&period; ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸਤਲੁਜ&comma; ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ&comma; ਹਰਿਆਣਾ&comma; ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ਉਤੇ ਕੋਈ ਦਾਅਵਾ ਨਹੀਂ ਕਰ ਸਕਦਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;