&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਵੇਅਰ ਐਸੋਸੀਏਸ਼ਨ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਬੰਧੀ ਸਟੇਟ ਹੈੱਡਕੁਆਰਟਰ ਦੇ ਸਟਾਫ ਦੀ ਮੀਟਿੰਗ ਕੀਤੀ ਗਈ। ਇਸ ਵਿੱਚ ਐਸੋਸੀਏਸ਼ਨ ਦੇ ਉਪ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਕੈਸ਼ੀਅਰ ਗੁਰਜੰਟ ਸਿੰਘ ਨੇ ਵਿਸ਼ੇਸ਼ ਤੌਰ &&num;8216&semi;ਤੇ ਪਹੁੰਚੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਸਟੇਟ ਹੈੱਡਕੁਆਟਰ ਤੇ 5 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ&comma; ਜਿਸ ਵਿੱਚ ਸੁਰਿੰਦਰ ਸਿੰਘ&comma; ਮਨੀਸ਼ ਕੁਮਾਰ&comma; ਰਾਜਨ ਕੁਮਾਰ&comma; ਰਮਨਦੀਪ ਕੌਰ ਤੇ ਆਸ਼ੂ ਗਰਗ ਨੂੰ ਸ਼ਾਮਿਲ ਕੀਤਾ ਗਿਆ। ਕੋਰ ਕਮੇਟੀ ਨੇ ਭਰੋਸਾ ਦਿੱਤਾ ਕਿ ਉਹ ਐਸੋਸੀਏਸ਼ਨ ਨਾਲ ਖੜੇ ਹਨ ਤੇ ਫੀਲਡ ਸਟਾਫ ਦੇ ਨਾਲ ਨਾਲ ਸਟੇਟ ਹੈਡਕੁਆਟਰ ਦਾ ਸਟਾਫ ਵੀ ਧਰਨੇ ਵਿੱਚ ਸ਼ਮੂਲਿਅਤ ਕਰੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰ ਕਮੇਟੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਉਣ ਤੋਂ ਬਾਅਦ ਮੁਲਾਜ਼ਮਾਂ ਨੂੰ ਸਿਰਫ ਲਾਠੀਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ। ਹੁਣ ਸਾਢੇ ਚਾਰ ਸਾਲ ਤੱਕ ਲਾਰੇ ਲਗਾਉਣ ਤੋਂ ਬਾਅਦ ਰੈਗੂਲਰ ਕਰਨ ਲਈ ਸ਼ਰਤਾਂ ਰੱਖ ਦਿੱਤੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਵਿੱਚ 66000 ਮੁਲਾਜ਼ਮ ਦੱਸੇ ਜਾ ਰਹੇ ਹਨ&comma; ਜਦੋਂ ਕਿ ਇਸ ਅਨੁਸਾਰ 6600 ਮੁਲਾਜਮ ਵੀ ਰੇਗੂਲਰ ਨਹੀਂ ਕੀਤੇ ਜਾ ਸਕਦੇ। ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨੂੰ ਲੈ ਕੇ ਸਿਹਤ ਮੰਤਰੀ&comma;ਪੰਜਾਬ ਪੈਨਲ ਮੀਟਿੰਗ ਕੀਤੀ ਗਈ ਸੀ&comma; ਜਿਸ ਵਿੱਚ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਹ ਕਮੇਟੀ ਆਫ ਆਫਿਸਰਜ਼ ਕੋਲ ਖਰੜਾ ਬਣਾ ਕੇ ਭੇਜ ਕੇ ਮੰਗਾਂ ਦਾ ਖਰੜਾ ਭੇਜ ਕੇ ਪੂਰਾ ਕਰਵਾ ਦਿੱਤਾ ਜਾਵੇਗਾ&comma; ਜੋ ਕਿ ਭੇਜ ਵੀ ਦਿੱਤਾ ਗਿਆ ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਕੱਢਵਾ ਸਕੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਵਾਅਦਾ ਖਿਲਾਫੀ ਦੇ ਚੱਲਦੇ 17 ਅਗਸਤ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹਨ। ਇਸ ਮੌਕੇ ਤੇ ਸਟੇਟ ਹੈਡਕੁਆਟਰ ਦਾ ਸਮੂਹ ਸਟਾਫ ਮੌਜੂਦ ਰਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;