<p><strong>ਚੰਡੀਗੜ੍ਹ&comma; 28 ਦਸੰਬਰ&vert;<&sol;strong> ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਵਲੋਂ ਪੰਜਾਬ&comma; ਹਰਿਆਣਾ ਸਮੇਤ ਕਈ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੂਰਾ ਉੱਤਰੀ ਭਾਰਤ ਅੱਜ ਸੰਘਣੀ ਧੁੰਦ ਵਿਚ ਘਿਰਿਆ ਹੋਇਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੱਛਮੀ ਗੜਬੜ ਇਸ ਸਾਲ ਦੇ ਆਖਰੀ ਦਿਨ ਯਾਨੀ 31 ਦਸੰਬਰ ਤੋਂ ਸਰਗਰਮ ਰਹੇਗੀ।<&sol;p>&NewLine;<p>ਇਸ ਕਾਰਨ ਪੰਜਾਬ ਅਤੇ ਹਰਿਆਣਾ &&num;8216&semi;ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਥਾਵਾਂ &&num;8216&semi;ਤੇ ਮੀਂਹ ਵੀ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪ੍ਰਭਾਵ 2 ਜਨਵਰੀ ਨੂੰ ਵੀ ਰਹੇਗਾ। ਇਸ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿਚ ਅੱਜ ਵੀ ਸੰਘਣੀ ਧੁੰਦ ਪਈ ਤੇ ਅਗਲੇ ਦਿਨਾਂ &&num;8216&semi;ਚ ਵੀ ਸੰਘਣੀ ਪੈਣ ਦਾ ਅਲਰਟ ਜਾਰੀ ਹੈ।<&sol;p>&NewLine;<p>29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿਤੀ ਹੈ ਅਤੇ ਰੈੱਡ ਅਲਰਟ ਕਰਕੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;