&NewLine;<p class&equals;"wp-block-paragraph"><strong>ਜਲੰਧਰ &vert;<&sol;strong> à¨ªà©°à¨œà¨¾à¨¬ ਦੇ ਕਈ ਜ਼ਿਲ੍ਹੇ ਵੀਰਵਾਰ ਨੂੰ ਧੁੰਦ ਦੀ ਲਪੇਟ &&num;8216&semi;ਚ ਰਹੇ। ਜਲੰਧਰ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਅੱਜ &lpar;ਸ਼ੁੱਕਰਵਾਰ&rpar; ਸਵੇਰੇ ਸ਼ਹਿਰ ਧੁੰਦ ਦੀ ਲਪੇਟ &&num;8216&semi;ਚ ਰਿਹਾ। ਚਾਰੇ ਪਾਸੇ ਧੁੰਦ ਹੀ ਧੁੰਦ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੰਘਣੀ ਧੁੰਦ ਕਾਰਨ ਸਵੇਰੇ 10 ਵਜੇ ਤੱਕ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ&comma; ਜਿਸ ਕਾਰਨ ਰਾਹਗੀਰਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਖਾਸ ਤੌਰ &&num;8216&semi;ਤੇ ਹਾਈਵੇਅ &&num;8216&semi;ਤੇ ਇਸ ਦਾ ਬੁਰਾ ਹਾਲ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਸੀਤ ਲਹਿਰ ਕਾਰਨ ਲੋਕ ਕੰਬਦੇ ਦੇਖੇ ਗਏ। ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਦਾ ਬੁਰਾ ਹਾਲ ਸੀ। ਦਸਤਾਨੇ ਪਾ ਕੇ ਵੀ ਹੱਥ ਠੰਡੇ ਹੋ ਰਹੇ ਸਨ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਨੈਸ਼ਨਲ ਹਾਈਵੇ &&num;8216&semi;ਤੇ ਲਾਈਟਾਂ ਜਗਾ ਕੇ ਲੰਘੇ ਵਾਹਨ ਚਾਲਕ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਸ਼ਹਿਰ &&num;8216&semi;ਚ ਬੁੱਧਵਾਰ ਨੂੰ ਸੀਜ਼ਨ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਨੈਸ਼ਨਲ ਹਾਈਵੇਅ ਤੇ ਹੋਰ ਥਾਵਾਂ ’ਤੇ ਵੀ ਵਾਹਨ ਚਾਲਕਾਂ ਨੂੰ ਸਵੇਰੇ ਲਾਈਟਾਂ ਜਗਾ ਕੇ ਵਾਹਨ ਚਲਾਉਣੇ ਪਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਪਹਿਲੀ ਵਾਰ ਸੀ ਜਦੋਂ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਡਿੱਗਣ ਨਾਲ ਠੰਡ ਵਧ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਤ ਲਹਿਰ ਦਾ ਅਸਰ ਲੋਕਾਂ &&num;8216&semi;ਤੇ ਹੀ ਨਹੀਂ ਸਗੋਂ ਸ਼ਹਿਰ ਦੇ ਬਾਜ਼ਾਰਾਂ &&num;8216&semi;ਚ ਵੀ ਦੇਖਣ ਨੂੰ ਮਿਲਿਆ। ਇਸ ਦੌਰਾਨ ਸਾਰਾ ਦਿਨ ਬਾਜ਼ਾਰ ਖਾਲੀ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਵੀਕੈਂਡ &&num;8216&semi;ਤੇ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਸਵੇਰ ਤੋਂ ਹੀ ਆਸਮਾਨ &&num;8216&semi;ਚ ਧੁੰਦ ਦੀ ਚਾਦਰ ਵਿਛ ਗਈ ਸੀ&comma; ਜਿਸ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਦਸੰਬਰ ਦੇ ਅੱਧ ਤੱਕ ਸਰਦੀਆਂ ਦਾ ਮੌਸਮ ਪੂਰੇ ਜੋਬਨ &&num;8216&semi;ਤੇ ਹੁੰਦਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਠੰਡ ਵਧ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 4 ਡਿਗਰੀ ਸੈਲਸੀਅਸ ਰਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਡਾ ਰਿਹਾ&comma; ਜਿੱਥੇ ਘੱਟੋ-ਘੱਟ ਤਾਪਮਾਨ 3&period;0 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 20&period;4 ਡਿਗਰੀ ਰਿਹਾ&comma; ਜੋ ਆਮ ਨਾਲੋਂ 3 ਡਿਗਰੀ ਘੱਟ ਸੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਧੁੰਦ ਕਦੋਂ ਪੈਂਦੀ ਹੈ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਪਹੁੰਚਣ &&num;8216&semi;ਤੇ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ। ਧੁੰਦ ਫਸਲਾਂ ਲਈ ਹਾਨੀਕਾਰਕ ਹੈ ਕਿਉਂਕਿ ਜਦੋਂ ਧੁੰਦ ਹੁੰਦੀ ਹੈ ਤਾਂ ਪੌਦਿਆਂ &&num;8216&semi;ਤੇ ਤ੍ਰੇਲ ਦੀਆਂ ਬੂੰਦਾਂ ਜੰਮ ਜਾਂਦਾ ਹੈ&comma; ਜਿਸ ਕਾਰਨ ਪੌਦਿਆਂ ਦੇ ਟਿਸ਼ੂ ਖਰਾਬ ਹੋ ਜਾਂਦੇ ਹਨ&comma; ਜਿਸ ਨਾਲ ਪੌਦੇ ਮਰ ਜਾਂਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਧੁੰਦ ਕਾਰਨ ਸਬਜ਼ੀਆਂ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਦਾਹਰਨ ਲਈ&comma; ਆਲੂ&comma; ਟਮਾਟਰ&comma; ਸ਼ਿਮਲਾ ਮਿਰਚ ਅਤੇ ਬੈਂਗਣ &&num;8216&semi;ਤੇ ਇਸ ਦਾ ਪ੍ਰਭਾਵ ਜ਼ਿਆਦਾ ਦੇਖਣ ਨੂੰ ਮਿਲਦਾ ਹੈ। ਇਸ ਤੋਂ ਇਲਾਵਾ ਚਾਰੇ ਦੀ ਫ਼ਸਲ ਬਰਸੀਮ ਵੀ ਪ੍ਰਭਾਵਿਤ ਹੋਈ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;