&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ &&num;8216&semi;ਚ ਠੰਡ ਦਾ ਵਾਧਾ ਲਗਾਤਾਰ&nbsp&semi; ਜਾਰੀ ਹੈ। ਮੌਸਮ ਵਿਭਾਗ ਨੇ ਭਾਰਤ ਤੇ ਕਈ ਸੂਬਿਆਂ &&num;8216&semi;ਚ&nbsp&semi; ਜਿਵੇ ਕਿ&nbsp&semi;ਪੰਜਾਬ&comma; ਹਰਿਆਣਾ&comma; ਦਿੱਲੀ&comma; ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਦੇ ਵੱਖੋ-ਵੱਖਰੇ ਇਲਾਕਿਆਂ ’ਚ&nbsp&semi;ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਕੱਲ੍ਹ ਐਤਵਾਰ ਨੂੰ ਦੁਪਹਿਰ ਨੂੰ ਬੱਦਲ ਆਏ&comma; ਜੋ ਕਿ ਮਾਝਾ&comma; ਦੋਆਬਾ&comma; ਪੁਆਧ ’ਚ ਕਈ ਥਾਵਾਂ ਉੱਤੇ ਤੇ ਮਾਲਵਾ ਦੇ ਵੀ ਕੁਝ ਇਲਾਕਿਆਂ ’ਤੇ ਵਰ੍ਹੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ&comma; ਮੋਗਾ&comma; ਪਟਿਆਲਾ&comma; ਫ਼ਰੀਦਕੋਟ ਸਮੇਤ ਮਾਲਵਾ ਦੇ ਕੁਝ ਜ਼ਿਲ੍ਹਿਆਂ ਵਿੱਚ ਸ਼ਾਮੀਂ ਛੇ ਵਜੇ ਤੋਂ ਬਾਅਦ ਹਲਕੀ ਤੇ ਦਰਮਿਆਨੀ ਵਰਖਾ ਹੋਈ। ਬਠਿੰਡਾ ਸੁੱਕਾ ਰਿਹਾ। ਇੱਥੇ ਸੂਬੇ ਦਾ ਤਾਪਮਾਨ ਸਭ ਤੋਂ ਵੱਧ 6&period;6 ਡਿਗਰੀ ਰਿਹਾ। ਪਠਾਨਕੋਟ 3&period;7 ਡਿਗਰੀ ਸੈਲਸੀਅਸ ਨਾਲ ਸਭ ਤੋਂ ਵੱਧ ਠੰਢਾ ਰਿਹਾ। ਪਟਿਆਲਾ ’ਚ ਘੱਟੋ-ਘੱਟ ਤਾਪਮਾਨ 3&period;9 ਡਿਗਰੀ&comma; ਲੁਧਿਆਣਾ ’ਚ 4&period;2&comma; ਚੰਡੀਗੜ੍ਹ ’ਚ 4&period;1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਸਰ ’ਚ ਦਿਨ ਵੇਲੇ ਕੜਾਕੇ ਦੀ ਠੰਢ ਰਹੀ। ਉੱਥੇ ਦਿਨ ਤੇ ਰਾਤ ਦੇ ਤਾਪਮਾਨ ’ਚ ਸਿਰਫ਼ ਚਾਰ ਡਿਗਰੀ ਦਾ ਫ਼ਰਕ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਸੀ&comma; ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਘਣੀ ਧੁੰਦ ਦੇ ਨਾਲ ਨਾਲ ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸਥਾਨਾਂ ਉੱਤੇ ਐਤਵਾਰ ਨੂੰ ਘੱਟ ਤੋਂ ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;