<p><strong>ਚੰਡੀਗੜ੍ਹ&comma; 30 ਦਸੰਬਰ &vert;<&sol;strong> ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਸਕੂਲੀ ਵਿਦਿਆਰਥੀਆਂ ਨੂੰ ਫ਼ਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ। ਉਨ੍ਹਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਅਪਡੇਟ ਨਹੀਂ ਆਈ ਹੈ।<&sol;p>&NewLine;<p>ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ &&num;8216&semi;ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਵਧ ਰਹੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ&comma; ਅਧਿਆਪਕ ਤੇ ਵਿਦਿਆਰਥੀ ਚਿੰਤਾ &&num;8216&semi;ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।<&sol;p>&NewLine;<p>ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ &&num;8216&semi;ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ&comma; ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ &&num;8216&semi;ਤੇ ਬਰਫ਼ਬਾਰੀ ਜਾਰੀ ਹੈ&comma; ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ&comma; ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;