<p><strong>ਚੰਡੀਗੜ੍ਹ&comma; 22 ਅਕਤੂਬਰ &vert;<&sol;strong> ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਦੀਵਾਲੀ ਤੋਂ ਪਹਿਲਾਂ ਮੌਸਮ &&num;8216&semi;ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 24 ਅਕਤੂਬਰ ਤੋਂ ਸੂਬੇ &&num;8216&semi;ਚ ਮੌਸਮ &&num;8216&semi;ਚ ਬਦਲਾਅ ਆਵੇਗਾ&comma; ਜਿਸ ਨਾਲ ਠੰਡ ਵਧੇਗੀ। ਅਜਿਹੇ &&num;8216&semi;ਚ ਲੋਕਾਂ ਨੂੰ ਆਪਣੇ ਗਰਮ ਕੱਪੜੇ ਕੱਢਣ ਦੀ ਸਲਾਹ ਦਿੱਤੀ ਗਈ ਹੈ।<&sol;p>&NewLine;<p>ਵਰਨਣਯੋਗ ਹੈ ਕਿ ਪੰਜਾਬ ਵਿਚ ਹਵਾ ਮੱਧਮ ਸ਼੍ਰੇਣੀ ਤੱਕ ਪਹੁੰਚ ਗਈ ਹੈ&comma; ਜਿਸ ਕਾਰਨ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਵਿਚ ਚਿੰਤਾ ਵਧ ਗਈ ਹੈ। ਪੰਜਾਬ ਵਿਚ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਕਾਫੀ ਘਟ ਗਈ ਹੈ&comma; ਜਦਕਿ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਤਾਪਮਾਨ ਵਿਚ ਗਿਰਾਵਟ ਜਾਰੀ ਰਹੇਗੀ।<&sol;p>&NewLine;<p>ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ&comma; ਜਿਸ ਕਾਰਨ ਵਾਤਾਵਰਨ ਪ੍ਰੇਮੀਆਂ ਦੀ ਚਿੰਤਾ ਵਧ ਗਈ ਹੈ। ਸਰਕਾਰੀ ਰਿਪੋਰਟ ਅਨੁਸਾਰ 15 ਸਤੰਬਰ ਤੋਂ 19 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 2&comma;733 ਘਟਨਾਵਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮਾਮਲੇ ਪੰਜਾਬ ਵਿਚ ਦਰਜ ਹੋਏ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;