&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 15 ਅਕਤੂਬਰ &vert;<&sol;strong> ਭਾਰਤੀ ਮੌਸਮ ਵਿਭਾਗ &lpar;ਆਈ&period;ਐਮ&period;ਡੀ&period;&rpar; ਨੇ ਜੰਮੂ-ਕਸ਼ਮੀਰ&comma; ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਲਈ ਅਗਲੇ 2 ਦਿਨਾਂ ਤੋਂ ਕੁਝ ਖੇਤਰਾਂ ਵਿਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ &OpenCurlyQuote;ਆਰੇਂਜ’ ਅਲਰਟ ਜਾਰੀ ਕੀਤਾ ਹੈ। ਤਿੰਨ ਦਿਨਾਂ ਤਕ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ&comma; ਇਹ ਮੌਸਮ ਦੀ ਪਹਿਲੀ ਤੇਜ਼ ਪਛਮੀ ਗੜਬੜ ਹੈ ਅਤੇ ਇਸ ਦਾ ਅਸਰ ਉੱਤਰ-ਪਛਮੀ ਅਤੇ ਮੱਧ ਭਾਰਤ ’ਚ 17 ਅਕਤੂਬਰ ਤਕ ਵਿਖਾਈ ਦੇਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਪੰਜਾਬ ਦੇ ਮੌਸਮ ਵਿਚ ਇਕਦਮ ਬਦਲਾਅ ਲਿਆਂਦਾ ਹੈ। ਤਾਪਮਾਨ ਵਿਚ ਕਾਫੀ ਕਮੀ ਦੇਖੀ ਗਈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ&comma; ਜਿਸ ਨਾਲ ਠੰਡ ਮਹਿਸੂਸ ਹੋਣ ਲੱਗੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਅਗਲੇ 2 ਦਿਨਾਂ ਵਿਚ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਖੇਤਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਇਹ ਇਸ ਸੀਜ਼ਨ ਦੀ ਪਹਿਲੀ ਪੱਛਮੀ ਗੜਬੜ ਹੈ ਅਤੇ ਇਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਸੋਮਵਾਰ ਨੂੰ ਪੰਜਾਬ&comma; ਹਰਿਆਣਾ&comma; ਦਿੱਲੀ ਸਣੇ ਉਤਰਾਖੰਡ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।ਦੂਜੇ ਪਾਸੇ ਪੰਜਾਬ ਅੰਦਰ ਬੇਮੌਸਮੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;