&NewLine;<p class&equals;"wp-block-paragraph"><strong>ਜਲੰਧਰ<&sol;strong> &vert; ਪੰਜਾਬ ਵਿਚ ਪਿਛਲੇ 9 ਮਹੀਨਿਆਂ ਤੋਂ ਬੰਦ ਪਏ ਕਾਲਜ-ਯੂਨੀਵਰਸਿਟੀਆਂ ਅੱਜ ਖੁੱਲ੍ਹਣ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀਆਂ ਗਾਈਡਲਾਈਨ ਜਾਰੀ ਕਰ ਦਿੱਤੀਆਂ ਹਨ। ਫਿਲਹਾਲ ਪੋਸਟ ਗੈਜੂਏਸ਼ਨ ਤੇ ਬੀਏ ਦੇ ਤੀਸਰੇ ਸਾਲ ਦੇ ਵਿਦਿਆਰਥੀ ਹੀ ਕਾਲਜ-ਯੂਨੀਵਰਸਿਟੀ ਜਾ ਸਕਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਨੇ ਆਪਣੀਆਂ ਗਾਈਡਲਾਈਜ਼ ਵਿਚ ਕਾਲਜਾਂ ਦੇ ਪ੍ਰਬੰਧਾਂ ਨੂੰ ਕੁਝ ਹਿਦਾਇਤਾਂ ਜਾਰੀ ਕੀਤੀਆਂ ਹਨ। ਕਾਲਜ-ਯੂਨੀਵਰਸਿਟੀ ਦੇ ਪ੍ਰਬੰਧ ਨੂੰ ਵਿਦਿਆਰਥੀਆਂ ਦੇ ਦੇਖ-ਰੇਖ ਲਈ ਖਾਸ ਧਿਆਨ ਰੱਖਣਾ ਪਵੇਗਾ। ਸੈਨੇਟਾਈਜ਼&comma; ਮਾਸਕ ਤੇ ਹੋਰ ਸਾਵਧਾਨੀਆਂ ਵਰਤਣੀਆਂ ਵਿਦਿਆਰਥੀਆਂ ਲਈ ਜ਼ਰੂਰੀ ਹਨ। ਪੰਜਾਬ ਸਰਕਾਰ ਨੇ ਪੜ੍ਹਾਈ ਨੂੰ ਲੈ ਕੇ ਪੰਜਾਬ ਦੇ ਸਕੂਲਾਂ ਨੂੰ ਪਹਿਲਾਂ ਹੀ ਖੋਲ੍ਹ ਦਿੱਤਾ ਹੈ। &nbsp&semi;&nbsp&semi;&nbsp&semi;&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;