ਜਲੰਧਰ। ਯੂਕੇ ਭੇਜਣ ਦੇ ਨਾਂ ਉਤੇ 6 ਲੱਖ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਮੇਡੀਅਨ ਕਾਕੇ ਸ਼ਾਹ ਉਤੇ ਪਰਚਾ ਦਰਜ ਕੀਤਾ ਹੈ। ਥਾਣਾ 3 ਦੀ ਪੁਲਿਸ ਨੇ ਰਸਤਾ ਮੁਹੱਲੇ ਦਾ ਰਹਿਣ ਵਾਲੇ ਨਵਜੀਤ ਆਨੰਦ ਪੁੱਤਰ ਪ੍ਰਵੀਨ ਆਨੰਦ ਦੇ ਬਿਆਨਾਂ ਉਤੇ ਪੰਚਸ਼ੀਲ ਐਵੇਨਿਊ, ਦੀਪ ਨਗਰ, ਕੈਂਟ ਦੇ ਰਹਿਣ ਵਾਲੇ ਆਰੋਪੀ ਹਰਵਿੰਦਰ ਸਿੰਘ ਉਰਫ ਕਾਕੇ ਸ਼ਾਹ ਪੁੱਤਰ ਮੋਹਰ ਸਿੰਘ ਖਿਲਾਫ ਆਈਪੀਸੀ ਦੀ ਧਾਰਾ 406, 420 ਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਕਾਮੇਡੀਅਨ ਕਾਕੇ ਸ਼ਾਹ ‘ਤੇ ਪਰਚਾ, ਯੂਕੇ ਭੇਜਣ ਦੇ ਨਾਂ ‘ਤੇ ਮਾਰੀ 6 ਲੱਖ ਦੀ ਠੱਗੀ
- ਸਫਾਈ ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਠੇਕੇਦਾਰੀ ਸਿਸਟਮ ਖਤਮ ਹੁਣ ਸਫਾਈ ਕਰਮਚਾਰੀਆਂ ਦੇ ਖਾਤਿਆਂ ‘ਚ ਸਿੱਧੀ ਆਏਗੀ ਤਨਖਾਹ, 15,100 ਰੁਪਏ ਕੀਤੀ ਗਈ ਸੈਲਰੀ
ਅਜਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਮਿਲਣ ਲਈ…
- ਅੰਮ੍ਰਿਤਸਰ ਦੌਰੇ ‘ਤੇ ਅੱਜ CM ਭਗਵੰਤ ਮਾਨ, ਰਾਵੀ-ਬਿਆਸ ਟ੍ਰਿਬਿਊਨਲ ਦੀ ਮੀਟਿੰਗ ‘ਚ ਪੰਜਾਬ ਦੇ ਪਾਣੀ ਹੱਕਾਂ ਦਾ ਰੱਖਣਗੇ ਪੱਖ
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਅੰਮ੍ਰਿਤਸਰ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਸ਼ਾਮ…
- ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ…
- ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ…
- ’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ
ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ…
- ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਸ਼ਿਰੋਮਣੀ ਅਕਾਲੀ ਦਲ…
- World Hypertension Day: Punjab’s ‘Mukham Mantri Sehat Yojana’ became a support for patients aged 40 to 90 years, 98-year-old patients also got benefits
ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ…
- ‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ…
- ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ
ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ…
- ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ
ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…