ਬਿਕਰਮ ਮਜੀਠੀਆ ਨੂੰ ਝੂਠੇ ਡਰੱਗ ਕੇਸ ‘ਚ ਗ੍ਰਿਫਤਾਰ ਕਰ ਸਕਦੀ ਹੈ ਕਾਂਗਰਸ : ਸੁਖਬੀਰ ਬਾਦਲ, Video

0
4076

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਪਾਰਟੀ ਦੀ ਕੋਰ ਕਮੇਟੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰੇਗੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ