&NewLine;<p class&equals;"wp-block-paragraph"><strong>ਜਲੰਧਰ &vert;<&sol;strong> ਕਾਂਗਰਸੀ ਕੌਂਸਲਰ ਮਨਦੀਪ ਜੱਸਲ ਨੂੰ ਅੱਜ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ&comma; ਜਿਸ &&num;8216&semi;ਚ ਉਸ ਨੂੰ ਮੌਕੇ &&num;8216&semi;ਤੇ ਹੀ ਅਦਾਲਤ &&num;8216&semi;ਚ ਹਿਰਾਸਤ &&num;8216&semi;ਚ ਲੈ ਲਿਆ ਗਿਆ ਹੈ। ਜੌਹਲ ਹਸਪਤਾਲ ਦੇ ਡਾਕਟਰ ਬੀ&period;ਐਸ&period;ਜੌਹਲ ਨੇ ਮਨਦੀਪ ਜੱਸਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ&comma; ਜਿਸ ਸਬੰਧੀ ਇਹ ਮਾਮਲਾ ਕਾਫੀ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"> ਜਿਸ ਸਬੰਧੀ ਅੱਜ ਫੈਸਲਾ ਨਿਗਮ ਕੌਂਸਲਰ ਮਨਦੀਪ ਜੱਸਲ ਦੀ ਤਰੀਕ &&num;8216&semi;ਤੇ ਫੈਸਲਾ ਸੁਣਾਇਆ ਜਾਣਾ ਸੀ&comma; ਜਿਸ ਵਿੱਚ ਮਾਣਯੋਗ ਅਦਾਲਤ ਨੇ ਮਨਦੀਪ ਜੱਸਲ &&num;8216&semi;ਤੇ ਲੱਗੇ ਦੋਸ਼ਾਂ ਦੇ ਆਧਾਰ &&num;8216&semi;ਤੇ ਇਹ ਸਜ਼ਾ ਸੁਣਾਈ ਹੈ। ਮਨਦੀਪ ਜੱਸਲ ਨੂੰ ਮੌਕੇ &&num;8216&semi;ਤੇ ਹੀ ਹਿਰਾਸਤ &&num;8216&semi;ਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਨਦੀਪ ਜੱਸਲ ਨੂੰ ਪੰਜ ਸਾਲ ਦੀ ਸਜ਼ਾ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਕੌਂਸਲਰ ਮਨਦੀਪ ਜੱਸਲ ਨੇ ਸਾਲ 2009 &&num;8216&semi;ਚ ਜੌਹਲ ਹਸਪਤਾਲ &&num;8216&semi;ਚ ਭੰਨਤੋੜ ਕੀਤੀ ਸੀ&comma; ਜਿਸ ਤੋਂ ਬਾਅਦ ਜੌਹਲ ਹਸਪਤਾਲ ਦੇ ਡਾਕਟਰ ਬੀ&period;ਐਸ&period;ਜੌਹਲ ਨੇ ਉਸ ਖਿਲਾਫ ਕੇਸ ਦਰਜ ਕਰਵਾਇਆ ਸੀ&comma; ਜਿਸ ਤੇ ਅੱਜ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਉਸ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। 2009 ਚ ਵਪਾਰੀ ਘਟਨਾ ਤੋਂ ਕੌਂਸਲਰ ਅਤੇ ਡਾਕਟਰ ਜੌਹਲ ਵਿਚਕਾਰ ਰਜਿੰਸ਼ ਚਲ ਰਹੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;