&NewLine;<p class&equals;"wp-block-paragraph"><strong>ਜਲੰਧਰ &lpar;ਨਰਿੰਦਰ ਕੁਮਾਰ ਚੂਹੜ&rpar; &vert;<&sol;strong> ਕਾਂਗਰਸ ਪਾਰਟੀ ਨੇ 23 ਹੋਰ ਟਿਕਟਾਂ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਦੀ ਨਕੋਦਰ ਵਿਧਾਨਸਭਾ ਸੀਟ ਤੋਂ ਕਾਂਗਰਸ ਨੇ ਡਾਕਟਰ ਨਵਜੋਤ ਦਹੀਆ ਨੂੰ ਉਮੀਦਵਾਰ ਬਣਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾਕਟਰ ਦਹੀਆ ਲੰਮੇ ਸਮੇਂ ਤੋਂ ਹਲਕਾ ਨਕੋਦਰ &&num;8216&semi;ਚ ਐਕਟਿਵ ਸਨ। ਇਨ੍ਹਾਂ ਦਾ ਜਲੰਧਰ ਸ਼ਹਿਰ &&num;8216&semi;ਚ ਗਲੋਬਲ ਅਤੇ ਨੋਵਾ ਨਾਂ ਦੇ ਦੋ ਹਸਪਤਾਲ ਚੱਲਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਂਗਰਸ ਵੱਲੋਂ ਦਹੀਆ ਨੂੰ ਉਮੀਦਵਾਰ ਬਨਾਉਣ ਤੋਂ ਬਾਅਦ ਨਕੋਦਰ ਸੀਟ ਦੇ ਸਿਆਸੀ ਸਮੀਕਰਨ ਰਾਤੋਂ-ਰਾਤ ਬਦਲ ਗਏ। ਹੁਣ ਇਹ ਸੀਟ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਲਈ ਜਿੱਤਣੀ ਇੰਨੀ ਸੌਖੀ ਨਹੀਂ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨਵਜੋਤ ਦਹੀਆ ਦੇ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਨਕੋਦਰ ਤੋਂ ਵਿਧਾਨਸਭਾ ਭੇਜਦੇ ਹਨ ਤਾਂ ਉਹ ਹਲਕਾ ਨਕੋਦਰ ਦੀ ਨੁਹਾਰ ਬਦਲ ਦੇਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;