&NewLine;<p class&equals;"wp-block-paragraph"><strong>ਜਲੰਧਰ&sol;ਅੰਮ੍ਰਿਤਸਰ&sol;ਲੁਧਿਆਣਾ&sol;ਮੋਗਾ&sol;ਕਪੂਰਥਲਾ &vert; <&sol;strong>ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਨੂੰ ਉਮੀਦਵਾਰ ਬਣਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਂਗਰਸ ਨੇ ਕਪੂਰਥਲਾ ਜਿਲ੍ਹੇ ਦੀ ਭੁਲੱਥ ਸੀਟ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦਿੱਤਾ ਹੈ। ਸੁਖਪਾਲ ਖਹਿਰਾ ਫਿਲਹਾਲ ਮਨੀਲਾਂਡਰਿੰਗ ਦੇ ਕੇਸ &&num;8216&semi;ਚ ਜੇਲ੍ਹ ਚ ਬੰਦ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਨੂੰ ਜਮਾਨਤ ਮਿਲਦੀ ਹੈ ਜਾਂ ਜੇਲ੍ਹ ਤੋਂ ਹੀ ਚੋਣ ਲੜਣੀ ਪੈਂਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">2017 ਦੀਆਂ ਚੋਣਾਂ &&num;8216&semi;ਚ ਸੁਖਪਾਲ ਖਹਿਰਾ ਨੇ ਆਮ ਆਦਮੀ ਦੀ ਪਾਰਟੀ ਤੋਂ ਚੋਣ ਲੜੀ ਸੀ ਅਤੇ ਭੁਲੱਥ ਸੀਟ ਤੋਂ ਜਿੱਤੇ ਸਨ। ਕੁਝ ਦਿਨ ਪਹਿਲਾਂ ਹੀ ਕਾਂਗਰਸ ਨੇ ਉਨ੍ਹਾਂ ਨੂੰ ਆਪਣੀ ਪਾਰਟੀ &&num;8216&semi;ਚ ਸ਼ਾਮਿਲ ਕਰਵਾ ਲਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੀ ਗਈ ਹੈ। ਇੱਥੋਂ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਟਿਕਟ ਕੱਟ ਦਿੱਤਾ ਗਿਆ ਹੈ। ਮੂਸੇਵਾਲਾ ਨੂੰ ਕੁੱਝ ਦਿਨ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਅਤੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੜ੍ਹੋ ਪੂਰੀ ਲਿਸਟ<&sol;strong><&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2022&sol;01&sol;WhatsApp-Image-2022-01-15-at-2&period;49&period;05-PM&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;01&sol;WhatsApp-Image-2022-01-15-at-2&period;49&period;05-PM-719x1024&period;jpg" alt&equals;"" class&equals;"wp-image-25719"&sol;><&sol;figure>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2022&sol;01&sol;WhatsApp-Image-2022-01-15-at-2&period;49&period;06-PM&period;jpeg"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;01&sol;WhatsApp-Image-2022-01-15-at-2&period;49&period;06-PM-728x1024&period;jpeg" alt&equals;"" class&equals;"wp-image-25721"&sol;><&sol;figure>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2022&sol;01&sol;WhatsApp-Image-2022-01-15-at-2&period;49&period;07-PM&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;01&sol;WhatsApp-Image-2022-01-15-at-2&period;49&period;07-PM-708x1024&period;jpg" alt&equals;"" class&equals;"wp-image-25720"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><strong>ਸੁਣੋ&comma; ਕਿਸ-ਕਿਸ ਦਾ ਟਿਕਟ ਕੱਟਿਆ ਗਿਆ<&sol;strong><&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"9apxG2Xd9eQ" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;