&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਪਿੰਡ ਦਿਆਲਪੁਰਾ ਵਿਖੇ ਬੀਤੀ ਰਾਤ ਕਾਂਗਰਸੀ ਸਰਪੰਚ ਵੱਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸ਼ਰੇਆਮ ਇੱਟਾਂ-ਰੋੜੇ ਤੇ ਗੋਲੀਆਂ ਚਲਾਈਆਂ ਗਈਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਗੁਰਦੁਆਰਾ ਕਮੇਟੀ ਤੇ ਪਿੰਡ ਦੀ ਪੰਚਾਇਤ ਵਿੱਚ ਵਿਵਾਦ ਚੱਲ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੀ ਕੰਧ &&num;8216&semi;ਤੇ ਪੰਚਾਇਤ ਵੱਲੋਂ ਜਬਰੀ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ&comma; ਜਿਸ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਰੋਕ ਰਹੀ ਸੀ ਪਰ ਕਾਂਗਰਸੀ à¨¸à¨°à¨ªà©°à¨š ਨੇ ਗੁੰਡਾਗਰਦੀ ਕਰਦਿਆਂ ਰਾਤ ਸਮੇਂ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ &&num;8216&semi;ਤੇ ਇੱਟਾਂ-ਰੋੜੇ ਤੇ ਗੋਲੀਆਂ ਚਲਾਈਆਂ&comma; ਜਿਸ ਕਾਰਨ ਗੁਰਦੁਆਰੇ &&num;8216&semi;ਚ ਮੌਜੂਦ ਇਕ ਸ਼ਰਧਾਲੂ ਦੇ ਗਲ ਵਿੱਚ ਗੋਲੀ ਲੱਗ ਗਈ&comma; ਜੋ ਗੰਭੀਰ ਜ਼ਖਮੀ ਹੋ ਗਿਆ&comma; ਜਿਸ ਨੂੰ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਵਿਵਾਦ ਕਈ ਦਿਨਾਂ ਤੋਂ ਚੱਲ ਰਿਹਾ ਸੀ ਪਰ ਸੰਬੰਧਤ ਪੁਲਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖ ਰਿਹਾ ਸੀ&comma; ਜਿਸ ਤੋਂ ਬਾਅਦ à¨°à¨¾à¨¤ ਸਮੇਂ ਇਸ ਵਿਵਾਦ ਨੇ ਖੂਨੀ ਰੂਪ ਧਾਰ ਲਿਆ ਤੇ ਸ਼ਰੇਆਮ ਗੋਲੀਆਂ ਅਤੇ ਇੱਟਾਂ-ਰੋੜੇ ਚੱਲੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਤੋਂ ਬਾਅਦ ਪੂਰੇ ਇਲਾਕੇ &&num;8216&semi;ਚ ਪੁਲਸ ਨੇ ਸਖ਼ਤੀ ਕਰ ਦਿੱਤੀ ਹੈ ਤੇ ਹਰਕਤ &&num;8216&semi;ਚ ਆਉਂਦਿਆਂ 13 ਲੋਕਾਂ &&num;8216&semi;ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"gIykNZfXqAM" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;