ਚੰਡੀਗੜ੍ਹ . ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੈਰ ਭਾਜਪਾ ਸ਼ਾਸਿਤ ਸੂਬਿਆ ਨਾਲ ਕੋਰੋਨਾ ਖ਼ਿਲਾਫ਼ ਲੜਾਈ ਨੂੰ ਲੈ ਕੇ ਮਤਰੇਈ ਮਾਂ ਵਰਗੇ ਵਿਤਕਰੇ ਲਈ ਪੰਜਾਬ ਦੇ ਲੋਕਾਂ ਨੂੰ 1 ਮਈ ਨੂੰ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਤਿਰੰਗਾ ਲਹਿਰਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਪੰਜਾਬ ਨੂੰ ਬਣਦਾ ਹੱਕ ਨਾ ਦੇਣ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ 1 ਮਈ ਨੂੰ ਕੇਂਦਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਪਾਰਟੀ ਵਿਧਾਇਕਾਂ ਨਾਲ ਗੱਲ ਕੀਤੀ ਸੀ। ਵਿਧਾਇਕਾਂ ਨੇ ਕਿਹਾ ਕਿ ਲਾਕਡਾਊਨ ਵਿੱਚ ਕੁਝ ਢਿੱਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਦਯੋਗ ਖੋਲ੍ਹਣੇ ਚਾਹੀਦੇ ਹਨ।
ਕੇਂਦਰ ਵਲੋਂ ਸੂਬੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਨ ਦੇ ਵਿਰੋਧ ‘ਚ 1 ਮਈ ਨੂੰ ਘਰਾਂ ਦੀਆਂ ਛੱਤਾਂ ‘ਤੇ ਤਿਰੰਗਾ ਲਹਿਰਾਏਗੀ ਕਾਂਗਰਸ
- ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ: 7 ਮਹੀਨਿਆਂ ਬਾਅਦ ਜੇਲ੍ਹ ’ਚੋਂ ਆਉਣਗੇ ਬਾਹਰ
ਜਲੰਧਰ/ਪਟਿਆਲਾ, 2 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ…
- ਜ਼ਮੀਨ ਗਿਰਵੀ ਰੱਖ ਕੇ ਵਿਦੇਸ਼ ਭੇਜੇ ਪੁੱਤ ਦੀ ਸਊਦੀ ਅਰਬ ‘ਚ ਰਹੱਸਮਈ ਹਲਾਤਾਂ ‘ਚ ਮੌਤ, ਦੋ ਮਹੀਨਿਆਂ ‘ਚ ਹੀ ਉੱਜੜ ਗਏ ਪਰਿਵਾਰ ਦੇ ਚਾਅ
ਗੁਰਦਾਸਪੁਰ, 2 ਫਰਵਰੀ | ਪਿੰਡ ਨਾਥੂ ਖਹਿਰਾ ਦੇ 36 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਸਊਦੀ…
- ਲੁਧਿਆਣਾ ਮੰਡੀ ‘ਚ ‘ਫੜ’ ਲਈ ਚੱਲੀਆਂ ਕਿਰਪਾਨਾਂ: ਆੜ੍ਹਤੀਆਂ ਦੇ ਦੋ ਗੁੱਟਾਂ ‘ਚ ਖੂਨੀ ਝੜਪ, ਇੱਕ ਦੀ ਹਾਲਤ ਨਾਜ਼ੁਕ
ਲੁਧਿਆਣਾ, 2 ਫਰਵਰੀ | ਬਹਾਦਰ ਕੇ ਰੋਡ ਸਥਿਤ ਸਬਜ਼ੀ ਮੰਡੀ ਵਿੱਚ ਐਤਵਾਰ ਸ਼ਾਮ ਉਸ ਵੇਲੇ…
- ਜਲੰਧਰ ’ਚ ਰੂਹ ਕੰਬਾਊ ਵਾਰਦਾਤ: 20 ਲੱਖ ਦੀ ਫਿਰੌਤੀ ਨਾ ਦੇਣ ’ਤੇ ਜਵੈਲਰ ’ਤੇ ਜਾਨਲੇਵਾ ਹਮਲਾ, ਦੁਕਾਨ ਅੰਦਰ ਵੜ ਕੇ ਮਾਰੀਆਂ ਕਿਰਪਾਨਾਂ
ਜਲੰਧਰ, 2 ਫਰਵਰੀ | ਬਸਤੀ ਗੁਜ਼ਾਂ ਇਲਾਕੇ ਵਿੱਚ ਅਪਰਾਧੀਆਂ ਨੇ ਦਿਨ-ਦਿਹਾੜੇ ਦਹਿਸ਼ਤ ਫੈਲਾਉਂਦਿਆਂ ਇੱਕ ਜਵੈਲਰ ’ਤੇ…
- ਕਪੂਰਥਲਾ ‘ਚ ਇਲਾਜ ਦੀ ਫੀਸ ਮੰਗਣ ’ਤੇ ਹੰਗਾਮਾ, ਮਰੀਜ਼ ਵੱਲੋਂ ਹਸਪਤਾਲ ‘ਚ ਭੰਨਤੋੜ
ਨਡਾਲਾ (ਕਪੂਰਥਲਾ), 1 ਫਰਵਰੀ | ਕਸਬਾ ਨਡਾਲਾ ਦੇ ਬੇਗੋਵਾਲ ਰੋਡ ਸਥਿਤ ਵਾਲੀਆ ਹਸਪਤਾਲ ਵਿੱਚ ਉਸ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
ਲੁਧਿਆਣਾ, 1 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ…
- “ਚਮਤਕਾਰੀ ਪਾਸਟਰਾਂ” ਖਿਲਾਫ ਚੰਡੀਗੜ੍ਹ ‘ਚ ਕੈਂਡਲ ਮਾਰਚ, ਸਰਕਾਰ ਤੋਂ ਕਾਰਵਾਈ ਦੀ ਮੰਗ
ਚੰਡੀਗੜ੍ਹ/ਜਲੰਧਰ, 1 ਫਰਵਰੀ | ਪੰਜਾਬ ਬਚਾਓ ਮੋਰਚਾ ਵੱਲੋਂ ਪ੍ਰਧਾਨ ਤੇਜਸਵੀ ਮਿਨਹਾਸ ਦੀ ਅਗਵਾਈ 'ਚ ਸੈਕਟਰ…
- ਵੱਡੀ ਖ਼ਬਰ: ਆਦਮਪੁਰ ਹਵਾਈ ਅੱਡੇ ਦਾ ਨਾਂ ਹੁਣ ਹੋਇਆ ‘ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ’, PM ਮੋਦੀ ਨੇ ਪੰਜਾਬ ਫੇਰੀ ਦੌਰਾਨ ਲਿਆ ਇਤਿਹਾਸਕ ਫੈਸਲਾ
ਆਦਮਪੁਰ/ਜਲੰਧਰ, 1 ਫਰਵਰੀ | ਪੰਜਾਬ ਦੇ ਹਵਾਈ ਸਫ਼ਰ ਦੇ ਇਤਿਹਾਸ ਵਿੱਚ ਅੱਜ ਇੱਕ ਨਵਾਂ ਅਧਿਆਇ ਜੁੜ…
- ਜਲੰਧਰ ‘ਚ ਰੂਹ ਕੰਬਾਊ ਵਾਰਦਾਤ: 2-3 ਮਹੀਨੇ ਦੇ ਬੱਚੇ ਦੀ ਨਹਿਰ ‘ਚ ਮਿਲੀ ਲਾਸ਼
ਜਲੰਧਰ, 1 ਫਰਵਰੀ | ਬਸਤੀ ਬਾਵਾ ਖੇਲ ਇਲਾਕੇ ਦੇ ਬਾਬਾ ਬੁੱਢਾ ਜੀ ਪੁਲ ਨੇੜੇ ਨਹਿਰ…
- ਗੁਰੂ ਰਵੀਦਾਸ ਜੀ ਦਾ ਸੰਦੇਸ਼ ਅੱਜ ਵੀ ਓਨਾ ਹੀ ਮਹੱਤਵਪੂਰਨ: ਸੁਖਬੀਰ ਬਾਦਲ ਨੇ 649ਵੇਂ ਪ੍ਰਕਾਸ਼ ਪੁਰਬ ‘ਤੇ ਹੋਏ ਨਤਮਸਤਕ
ਜਲੰਧਰ, 31 ਜਨਵਰੀ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਰਵੀਦਾਸ…