&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੈਰ ਭਾਜਪਾ ਸ਼ਾਸਿਤ ਸੂਬਿਆ ਨਾਲ ਕੋਰੋਨਾ ਖ਼ਿਲਾਫ਼ ਲੜਾਈ ਨੂੰ ਲੈ ਕੇ ਮਤਰੇਈ ਮਾਂ ਵਰਗੇ ਵਿਤਕਰੇ ਲਈ ਪੰਜਾਬ ਦੇ ਲੋਕਾਂ ਨੂੰ 1 ਮਈ ਨੂੰ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਤਿਰੰਗਾ ਲਹਿਰਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਪੰਜਾਬ ਨੂੰ ਬਣਦਾ ਹੱਕ ਨਾ ਦੇਣ ਦੇ ਵਿਰੋਧ ਵਿੱਚ&nbsp&semi;ਕਾਂਗਰਸ ਵੱਲੋਂ 1 ਮਈ ਨੂੰ ਕੇਂਦਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।&nbsp&semi;ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਪਾਰਟੀ ਵਿਧਾਇਕਾਂ ਨਾਲ ਗੱਲ ਕੀਤੀ ਸੀ।&nbsp&semi;ਵਿਧਾਇਕਾਂ ਨੇ ਕਿਹਾ ਕਿ ਲਾਕਡਾਊਨ ਵਿੱਚ ਕੁਝ ਢਿੱਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਦਯੋਗ ਖੋਲ੍ਹਣੇ ਚਾਹੀਦੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;